ਪੰਜਾਬ ਸਰਕਾਰ ਵਲੋਂ ਮੱਕੀ ਦੀ ਦਾਣਾ-ਦਾਣਾ ਘੱਟੋ ਘੱਟ ਸਮਰਥਨ ਮੁੱਲ ’ਤੇ ਖਰੀਦਿਆ ਜਾਵੇਗਾ
ਸਾਉਣੀ ਦੀ ਮੱਕੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੁੰ ਮਿਲਣਗੇ ਪ੍ਰਤੀ ਹੈਕਟੇਅਰ 17500/- ਰੁਪਏ-ਵਿਧਾਇਕ ਸ਼ੈਰੀ ਕਲਸੀ ਪੰਜਾਬ ਸਰਕਾਰ ਵਲੋਂ ਮੱਕੀ ਦੀ ਦਾਣਾ-ਦਾਣਾ ਘੱਟੋ ਘੱਟ ਸਮਰਥਨ ਮੁੱਲ ’ਤੇ ਖਰੀਦਿਆ ਜਾਵੇਗਾ ਬਟਾਲਾ, 14 ਮਈ ( ਸੋਨੂੰ , ਰਵਿੰਦਰ ) ਪੰਜਾਬ ਸਰਕਾਰ ਵਲੋਂ ਜ਼ਿਲਾ ਗੁਰਦਾਸਪੁਰ ਵਿਚ ਝੋਨੇ ਹੇਠੋ ਰਕਬਾ ਕਢ ਕੇ ਮੱਕੀ ਹੇਠ ਲਿਆਉਣ ਲਈ ਸ਼ੁਰੂ ਕੀਤੇ ਗਏ […]
Continue Reading