ਹਾਕਮ ਥਾਪਰ ਨੇ ਡਿਪਟੀ ਡਾਇਰੈਕਟਰ, ਸੂਚਨਾ ਅਤੇ ਲੋਕ ਸੰਪਰਕ, ਜਲੰਧਰ ਵਜੋਂ ਅਹੁਦਾ ਸੰਭਾਲਿਆ
ਹਾਕਮ ਥਾਪਰ ਨੇ ਡਿਪਟੀ ਡਾਇਰੈਕਟਰ, ਸੂਚਨਾ ਅਤੇ ਲੋਕ ਸੰਪਰਕ, ਜਲੰਧਰ ਵਜੋਂ ਅਹੁਦਾ ਸੰਭਾਲਿਆ ਜਲੰਧਰ, 21 ਮਈ : (ਮਨਦੀਪ ਕੌਰ) ਜ਼ਿਲ੍ਹਾ ਲੋਕ ਸੰਪਰਕ ਅਫ਼ਸਰ (ਡੀ.ਪੀ.ਆਰ.ਓ.) ਹਾਕਮ ਥਾਪਰ ਨੇ ਤਰੱਕੀ ਮਿਲਣ ਉਪਰੰਤ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਜਲੰਧਰ ਦੇ ਡਿਪਟੀ ਡਾਇਰੈਕਟਰ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਜੁਆਇੰਟ ਡਾਇਰੈਕਟਰ ਮਨਵਿੰਦਰ ਸਿੰਘ ਦੀ ਮੌਜੂਦਗੀ […]
Continue Reading