ਸਰਕਾਰੀ ਬਹੁਤਕਨੀਕੀ ਕਾਲਜ, ਦੀਨਾਨਗਰ ਵਿਖੇ ਸੈਸ਼ਨ 2025-26 ਲਈ ਦਾਖਲਾ ਰਜਿਸਟ੍ਰੇਸ਼ਨ ਸ਼ੁਰੂ
ਸਰਕਾਰੀ ਬਹੁਤਕਨੀਕੀ ਕਾਲਜ, ਦੀਨਾਨਗਰ ਵਿਖੇ ਸੈਸ਼ਨ 2025-26 ਲਈ ਦਾਖਲਾ ਰਜਿਸਟ੍ਰੇਸ਼ਨ ਸ਼ੁਰੂ ਦੀਨਾਨਗਰ/ਗੁਰਦਾਸਪੁਰ, 14 ਮਈ ( ਸੋਨੂੰ ) – ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ, ਚੰਡੀਗੜ੍ਹ ਵੱਲੋਂ ਜਾਰੀ ਦਾਖਲਾ ਨੋਟਿਸ ਅਨੁਸਾਰ ਸਰਕਾਰੀ ਬਹੁਤਕਨੀਕੀ ਕਾਲਜ, ਦੀਨਾਨਗਰ ਵਿਖੇ ਸੈਸ਼ਨ 2025-26 ਦੇ ਦਾਖ਼ਲਿਆਂ ਲਈ ਪਹਿਲੇ ਰਾਊਂਡ ਦੀ ਰਜਿਸਟ੍ਰੇਸ਼ਨ ਮਿਤੀ 15-05-2025 ਤੋਂ ਸ਼ੁਰੂ ਹੋ ਰਹੀ ਹੈ। ਇਹ ਕਾਲਜ ਪਿਛਲੇ ਦੋ ਸਾਲਾਂ […]
Continue Reading