ਮੁੱਖ ਮੰਤਰੀ ਵੱਲੋਂ ਦੀਨਾਨਗਰ ਵਿਖੇ ਨਵੀਂ ਖੰਡ ਮਿੱਲ ਅਤੇ ਕੋ-ਜੈਨਰੇਸ਼ਨ ਪਲਾਂਟ ਦਾ ਕੀਤਾ ਉਦਘਾਟਨ
ਮੁੱਖ ਮੰਤਰੀ ਵੱਲੋਂ ਗੰਨੇ ਦਾ ਭਾਅ ਵਧਾ ਕੇ 416 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ, ਪੰਜਾਬ ਗੰਨੇ ਦਾ ਸਭ ਤੋਂ ਵੱਧ ਭਾਅ ਦੇਣ ਦੇ ਮਾਮਲੇ ਵਿੱਚ ਦੇਸ਼ ‘ਚ ਮੋਹਰੀ * ਦੀਨਾਨਗਰ ਵਿਖੇ ਨਵੀਂ ਖੰਡ ਮਿੱਲ ਅਤੇ ਕੋ-ਜੈਨਰੇਸ਼ਨ ਪਲਾਂਟ ਦਾ ਕੀਤਾ ਉਦਘਾਟਨ * ਸੂਬਾ ਸਰਕਾਰ ਵੱਲੋਂ ਤਿਆਰ ਕੀਤੀ ਜਾ ਰਹੀ ਸਲਫਰ ਰਹਿਤ ‘ਫ਼ਤਿਹ’ ਖੰਡ ਲਾਂਚ ਕੀਤੀ […]
Continue Reading
