ਸਿਵਲ ਸਰਜਨ ਡਾ. ਰਾਜੇਸ਼ ਗਰਗ ਅਤੇ ਡਾ. ਬੇਅੰਤ ਸਿੰਘ (ਆਰਥੋ) ਸਟੇਟ ਅਵਾਰਡ ਨਾਲ ਸਨਮਾਨਿਤ
ਚੇਤਨ ਦੀ ਰਿਪੋਰਟ ਜਲੰਧਰ (3 ਜੁਲਾਈ 2026): ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਚੰਡੀਗੜ੍ਹ ਵਿਖੇ “ਕੌਮੀ ਡਾਕਟਰ ਦਿਵਸ” ਦੇ ਮੌਕੇ ‘ਤੇ ਇੱਕ ਵਿਸ਼ੇਸ਼ ਸੂਬਾ ਪੱਧਰੀ ਸਮਾਰੋਹ ਦੌਰਾਨ ਸਿਵਲ ਸਰਜਨ ਜਲੰਧਰ ਡਾ. ਰਾਜੇਸ਼ ਗਰਗ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਅਤੇ ਨਿਸ਼ਕਾਮ ਸੇਵਾਵਾਂ ਲਈ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੇ ਨਾਲ ਸ਼ਹੀਦ ਬਾਬੂ ਲਾਭ ਸਿੰਘ […]
Continue Reading
