ਮਾਨਸੂਨ ਸੀਜਨ ਦੌਰਾਨ ਹੜਾਂ ਦੇ ਕਿਸੇ ਵੀ ਸੰਭਾਵਿਤ ਖਤਰੇ ਦੇ ਟਾਕਰੇ ਸਬੰਧੀ ਵੱਖ ਵੱਖ ਵਿਭਾਗਾਂ ਦੀ ਮੀਟਿੰਗ
ਗੁਰਦਾਸਪੁਰ, 7 ਜੁਲਾਈ () ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਨਸੂਨ ਸੀਜਨ ਦੌਰਾਨ ਹੜਾਂ ਦੇ ਕਿਸੇ ਵੀ ਸੰਭਾਵਿਤ ਖਤਰੇ ਦੇ ਟਾਕਰੇ ਲਈ ਅਗੇਤੇ ਪ੍ਰਬੰਧਾਂ ਹਿੱਤ ਮੀਟਿੰਗ ਕੀਤੀ ਗਈ। ਜਿਸ ਵਿੱਚ ਜ਼ਿਲ੍ਹਾ ਮਾਲ ਅਫਸਰ ਗੁਰਦਾਸਪੁਰ ਜਸਕਰਨ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਪੰਜਾਬ ਪੁਲਿਸ ਅਤੇ ਆਰਮੀ ਅਤੇ ਬੀ ਐੱਸ […]
Continue Reading
