ਨਸ਼ਾ ਵਿਰੋਧੀ ਲੜਾਈ ਵਿੱਚ “ਮੈਥਾਡੋਨ ਮੇਂਨਟੇਨੈਂਸ ਟਰੀਟਮੈਂਟ ਕਲੀਨਿਕ” ਹੋਵੇਗੀ ਸਹਾਇਕ – ਸਿਵਲ ਸਰਜਨ ਡਾ. ਰਾਜੇਸ਼ ਗਰਗ
ਚੇਤਨ ਦੀ ਰਿਪੋਰਟ ਜਲੰਧਰ (26.06.2026) – ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਅਤੇ ਇਲਾਜ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸੂਬੇ ‘ਚ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸਦੇ ਮੱਦੇਨਜਰ ਮਾਨਯੋਗ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਲੁਧਿਆਣਾ ਦੇ ਸਿਵਲ ਹਸਪਤਾਲ […]
Continue Reading
