ਵਿਧਾਇਕ ਬ੍ਰਮ ਸ਼ੰਕਰ ਜਿੰਪਾ ਪਿੰਡ ਅੱਜੋਵਾਲ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਸਿਹਤ ਕਾਰਡ ਵੰਡਦੇ ਹੋਏ।
ਪੰਜਾਬ ਸਰਕਾਰ ਨੇ ਲੋਕਾਂ ਦੀ ਸਿਹਤ ਸੁਰੱਖਿਆ ਦੇ ਖੇਤਰ ‘ਚ ਸਥਾਪਤ ਕੀਤਾ ਮੀਲ ਪੱਥਰ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਪਿੰਡ ਅੱਜੋਵਾਲ ‘ਚ ਪਰਿਵਾਰਾਂ ਨੂੰ 10 ਲੱਖ ਤੱਕ ਦੇ ਕੈਸ਼ਲੈਸ ਇਲਾਜ ਵਾਲੇ ਸਿਹਤ ਕਾਰਡ ਸੌਂਪੇ ਪੰਜਾਬ ਦੇ ਹਰੇਕ ਪਰਿਵਾਰ ਨੂੰ ਪ੍ਰਮੁੱਖ ਨਿੱਜੀ ਹਸਪਤਾਲਾਂ ‘ਚ ਇਲਾਜ ਦੀ ਮਿਲੀ ਸਹੂਲਤ ਹੁਸ਼ਿਆਰਪੁਰ, 23 ਸਤੰਬਰ :ਜੋਲੀ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ […]
Continue Reading
