ਗੈਂਗਸਟਰਾਂ ‘ਤੇ ਵਾਰ ਦਾ 284ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਈਂ ਛਾਪੇਮਾਰੀ; 152 ਕਾਬੂ*
ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ* *— ਯੁੱਧ ਨਸ਼ਿਆਂ ਵਿਰੁੱਧ ਦੇ 609ਵੇਂ ਦਿਨ 10 ਕਿਲੋ ਹੈਰੋਇਨ ਸਮੇਤ 139 ਨਸ਼ਾ ਤਸਕਰ ਕਾਬੂ* ਚੰਡੀਗੜ੍ਹ, 31 ਅਕਤੂਬਰ: ਸੁਭਾਸ਼ ਚੰਦਰ ਸ਼ਰਮਾਂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 284ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ […]
Continue Reading
