ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ*
* ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ * ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’ * ਜਦੋਂ ਤੱਕ ਪੰਜਾਬ ਵਿੱਚ ਸਾਡੀ ਸਰਕਾਰ ਹੈ, ਔਰਤਾਂ ਦੇ ਮੋਬਾਈਲਾਂ ’ਤੇ ‘ਟੂੰ-ਟੁੰ’ ਹੁੰਦੀ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਜੇ ਕਾਂਗਰਸ, ਭਾਜਪਾ ਜਾਂ […]
Continue Reading
