ਬੱਲਰਾਂ ਲਈ 35 ਲੱਖ ਅਤੇ ਲਹਿਲ ਖੁਰਦ ਲਈ 25 ਲੱਖ ਰੁਪਏ ਦੀਆਂ ਗ੍ਰਾਂਟਾਂ ਨਾਲ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਮਿਲੇਗੀ ਹੋਰ ਗਤੀ: ਗੋਇਲ

ਲਹਿਰਾਗਾਗਾ 11 ਅਕਤੂਬਰ:( ਵਰਿੰਦਰ ਕੁਮਾਰ ਬਿਊਰੋ ਚੀਫ): ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਧਾਨ ਸਭਾ ਹਲਕਾ ਲਹਿਰਾ ਦੇ ਪਿੰਡ ਬੱਲਰਾਂ ਅਤੇ ਲਹਿਲ ਖੁਰਦ ਦੇ ਵਿਕਾਸ ਲਈ ਕੁੱਲ 60 ਲੱਖ ਰੁਪਏ ਦੀਆਂ ਗ੍ਰਾਂਟਾਂ ਦੇਣ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿੰਡ ਬੱਲਰਾਂ ਵਿਖੇ ਹੋਈ ਲੋਕ ਮਿਲਣੀ ਦੌਰਾਨ […]

Continue Reading

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸਿਵਲ ਹਸਪਤਾਲ ਸੁਨਾਮ ਊਧਮ ਸਿੰਘ ਵਾਲਾ ਵਿਖੇ 4 ਕਰੋੜ 43 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ

ਸੁਨਾਮ, 11 ਅਕਤੂਬਰ: (ਵਰਿੰਦਰ ਕੁਮਾਰ ਬਿਊਰੋ ਚੀਫ): ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਿਵਲ ਹਸਪਤਾਲ ਸੁਨਾਮ ਊਧਮ ਸਿੰਘ ਵਾਲਾ ਵਿਖੇ 4 ਕਰੋੜ 43 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖ ਕੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਨ੍ਹਾਂ ਕਾਰਜਾਂ ਵਿੱਚ ਹਸਪਤਾਲ ਦੀ ਚਾਰਦੀਵਾਰੀ, ਟਿਊਬਵੈੱਲ ਅਤੇ ਸੀਵਰੇਜ ਦੇ ਕੰਮ […]

Continue Reading

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸੰਗਰੂਰ ਵਿਖੇ ਕਰੀਬ 7.66ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਉਦਘਾਟਨ

ਸੰਗਰੂਰ, 11 ਅਕਤੂਬਰ: ( ਵਰਿੰਦਰ ਕੁਮਾਰ ਬਿਊਰੋ ਚੀਫ) ਵਿਧਾਨ ਸਭਾ ਹਲਕਾ ਸੰਗਰੂਰ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਹਰੇੜੀ ਰੋਡ ’ਤੇ ਭੱਠਲ ਕਲੋਨੀ ਨੇੜੇ ਕਰੀਬ 7.66 ਕਰੋੜ ਰੁਪਏ ਦੀ ਲਾਗਤ ਨਾਲ ਬਣੇ 4 ਐੱਮ.ਐੱਲ.ਡੀ. ਸਮਰੱਥਾ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਉਦਘਾਟਨ ਕੀਤਾ। ਇਹ ਪਲਾਂਟ ਰੋਜ਼ਾਨਾ 40 ਲੱਖ ਲੀਟਰ ਸੀਵਰੇਜ ਦੇ ਪਾਣੀ ਨੂੰ ਸੋਧਣ ਦੀ […]

Continue Reading

ਸ੍ਰੀਮਦਭਾਗਵਤ ਕਥਾ ਦੌਰਾਨ ਰਾਧਾ-ਰਮਣ ਹਰਿ ਦੇ ਰੰਗ ਵਿੱਚ ਰੰਗਿਆ ਧੂਰੀ ਸ਼ਹਿਰ

ਧੂਰੀ, 11 ਅਕਤੂਬਰ ( ਵਰਿੰਦਰ ਕੁਮਾਰ ਬਿਊਰੋ ਚੀਫ): ਧੂਰੀ ਵਿਖੇ ਚੱਲ ਰਹੀ ਸ੍ਰੀਮਦਭਾਗਵਤ ਕਥਾ ਦੌਰਾਨ ਉਸ ਸਮੇਂ ਪੂਰਾ ਮਾਹੌਲ ਭਗਤੀਮਈ ਹੋ ਗਿਆ। ਜਦੋਂ ਕਥਾ ਵਾਚਕ ਪੂਜਨੀਕ ਇੰਦਰੇਸ਼ ਜੀ ਮਹਾਰਾਜ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੀ ਮਹਿਮਾ ਦਾ ਗੁਣਗਾਨ ਕਰਦਿਆਂ ਸੰਗਤ ਨੂੰ ਰਾਧਾ-ਰਮਣ ਹਰਿ ਦੀ ਭਗਤੀ ਨਾਲ ਜੋੜਿਆ। ਕਥਾ ਦੌਰਾਨ ਭਗਤੀ ਭਜਨਾਂ ਅਤੇ ਰਾਧਾ-ਰਮਣ ਹਰਿ ਦੇ ਜੈਕਾਰਿਆਂ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਰੂਰ ਦੇ ਪਿੰਡ ਬੱਲਰਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਨੂੰ ਕੀਤਾ ਸੰਬੋਧਨ

ਬੱਲਰਾਂ, 10 ਅਕਤੂਬਰ (ਵਰਿੰਦਰ ਕੁਮਾਰ ਬਿਊਰੋ ਚੀਫ): ਆਪਣੀ ਸਿਆਸਤ ਨਿੱਜੀ ਹਿੱਤਾਂ ਦੀ ਬਜਾਏ ਇਮਾਨਦਾਰੀ ਅਤੇ ਲੋਕ ਸੇਵਾ ਦੀ ਹੋਣ ਦੀ ਗੱਲ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਹ ਪੰਜਾਬ ਦੇ ਹੱਕਾਂ ਲਈ ਲੜਨ ਕਾਰਨ ਭਾਜਪਾ ਦੀ ਈ.ਡੀ.ਅਤੇ ਸੀ.ਬੀ.ਆਈ. ਦੀ ਕਾਰਵਾਈ ਦਾ ਸਾਹਮਣਾ ਕਰ ਰਹੇ ਹਨ, ਜਦੋਂ ਕਿ ਰਵਾਇਤੀ ਵਿਰੋਧੀ ਪਾਰਟੀਆਂ ਸੂਬੇ […]

Continue Reading