ਪੱਤਰਕਾਰ ਹਰਨੇਕ ਸਿੰਘ ਪੇਧਨੀ ਨੂੰ ਸਦਮਾ- ਆਵਾਰਾ ਸਾਨ੍ਹਾਂ ਦੇ ਭੇੜ ਚ 40 ਸਾਲਾ ਫ਼ੌਜੀ ਪੁੱਤਰ ਦੀ ਦਰਦਨਾਕ ਮੌਤ

ਧੂਰੀ, 16 ਅਕਤੂਬਰ ( ਵਰਿੰਦਰ ਕੁਮਾਰ ਬਿਊਰੋ ਚੀਫ ): ਧੂਰੀ-ਬਰਨਾਲਾ ਮੁੱਖ ਮਾਰਗ ਤੇ ਸਥਿਤ ਪਿੰਡ ਕੱਕੜਵਾਲ ਨੇੜੇ ਦੋ ਆਵਾਰਾ ਸਾਨ੍ਹਾਂ ਦੀ ਆਪਸੀ ਭੇੜ ਕਾਰਨ ਵਾਪਰੇ ਇੱਕ ਭਿਆਨਕ ਹਾਦਸੇ ਵਿੱਚ ਛੁੱਟੀ ਆਏ 40 ਸਾਲਾ ਭਾਰਤੀ ਫ਼ੌਜ ਦੇ ਜਵਾਨ ਦੀ ਦਰਦਨਾਕ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਦੀ ਪਛਾਣ ਧੂਰੀ ਤੋਂ ਪੰਜਾਬੀ ਅਖ਼ਬਾਰ ਦੇ ਪੱਤਰਕਾਰ ਹਰਨੇਕ ਸਿੰਘ […]

Continue Reading

ਧੂਰੀ ਦੇ ਵਾਰਡ ਨੰਬਰ 19 ਵਿੱਚ ਮੇਰਾ ਹਲਕਾ, ਮੇਰਾ ਪਰਿਵਾਰ ਤਹਿਤ ਅਕਾਲੀ ਦਲ ਦੀ ਵਿਸ਼ੇਸ਼ ਮੀਟਿੰਗ

ਧੂਰੀ, 16 ਅਕਤੂਬਰ ( ਵਰਿੰਦਰ ਕੁਮਾਰ ਬਿਊਰੋ ਚੀਫ): ਸ਼੍ਰੋਮਣੀ ਅਕਾਲੀ ਦਲ ਵੱਲੋਂ ਚਲਾਏ ਜਾ ਰਹੇ ਮੇਰਾ ਹਲਕਾ, ਮੇਰਾ ਪਰਿਵਾਰ ਪ੍ਰੋਗਰਾਮ ਤਹਿਤ ਧੂਰੀ ਦੇ ਵਾਰਡ ਨੰਬਰ 19 ਵਿਖੇ ਪਾਰਟੀ ਦੀ ਇੱਕ ਵਿਸ਼ੇਸ਼ ਮੀਟਿੰਗ ਕਰਵਾਈ ਗਈ। ਇਹ ਮੀਟਿੰਗ ਟਕਸਾਲੀ ਅਕਾਲੀ ਆਗੂ ਸ. ਨਿਰਭੈ ਸਿੰਘ ਹੇੜੀਕੇ ਅਤੇ ਉੱਘੇ ਸਮਾਜ ਸੇਵਕ ਮੁਕੇਸ਼ ਕੁਮਾਰ ਅਗਰਵਾਲ ਕਾਲਾ ਈਸੀਵਾਲਾ ਦੀ ਅਗਵਾਈ ਹੇਠ […]

Continue Reading

ਅੰਤਿਮ ਇੱਛਾ ਦਾ ਸਨਮਾਨ: ਮਾਤਾ ਬਲਵਿੰਦਰ ਕੌਰ ਦੇ ਨੇਤਰ ਦਾਨ ਨਾਲ ਕਿਸੇ ਦੀ ਦੁਨੀਆ ਹੋਵੇਗੀ ਰੌਸ਼ਨ

ਧੂਰੀ, 16 ਅਕਤੂਬਰ ( ਵਰਿੰਦਰ ਕੁਮਾਰ ਬਿਊਰੋ ਚੀਫ): ਮਾਤਾ ਬਲਵਿੰਦਰ ਕੌਰ ਦੇ ਅਕਾਲ ਚਲਾਣੇ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨੇ ਉਨ੍ਹਾਂ ਦੀ ਪਹਿਲਾਂ ਤੋਂ ਜ਼ਾਹਰ ਕੀਤੀ ਨੇਤਰ ਦਾਨ ਦੀ ਇੱਛਾ ਦਾ ਸਨਮਾਨ ਕਰਦਿਆਂ ਪੁਨਰਜੋਤ ਆਈ ਬੈਂਕ ਨਾਲ ਸੰਪਰਕ ਕਰਕੇ ਨੇਤਰ ਦਾਨ ਦੀ ਪ੍ਰਕਿਰਿਆ ਪੂਰੀ ਕਰਵਾਈ। ਪਰਿਵਾਰ ਦੇ ਇਸ ਸੰਵੇਦਨਸ਼ੀਲ ਉਪਰਾਲੇ ਨਾਲ ਯੋਗ ਕੋਰਨੀਆ ਕਿਸੇ ਲੋੜਵੰਦ […]

Continue Reading

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਵਿੱਚ ਦੋ ਸਟੀਲ ਫੁੱਟ ਬ੍ਰਿਜਾਂ ਦੀ ਸਥਾਪਨਾ ਦੇ ਕੰਮ ਦੀ ਸ਼ੁਰੂਆਤ

ਲਹਿਰਾਗਾਗਾ, 16 ਅਕਤੂਬਰ ( ਵਰਿੰਦਰ ਕੁਮਾਰ ਬਿਊਰੋ ਚੀਫ): ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਲਹਿਰਾ ਦੇ ਪਿੰਡਾਂ ਅਤੇ ਸ਼ਹਿਰੀ ਖੇਤਰ ਦੇ ਵਸਨੀਕਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਅੱਜ ਦਿਆਲਪੁਰਾ ਰਜਵਾਹੇ ਅਤੇ ਘੱਗਰ ਬ੍ਰਾਂਚ ਨਹਿਰ ’ਤੇ ਦੋ ਸਟੀਲ ਫੁੱਟ ਬ੍ਰਿਜਾਂ ਦੀ ਸਥਾਪਨਾ ਲਈ ਟੱਕ ਲਗਾ ਕੇ ਕੰਮ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ […]

Continue Reading

ਰਾਸ਼ਟਰੀ ਸਫਾਈ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਵੱਲੋਂ ਸੰਗਰੂਰ ਵਿਖੇ ਸਫਾਈ ਕਰਮਚਾਰੀਆਂ ਨਾਲ ਮੁਲਾਕਾਤ

ਸੰਗਰੂਰ, 16 ਅਕਤੂਬਰ: ( ਵਰਿੰਦਰ ਕੁਮਾਰ ਬਿਊਰੋ ਚੀਫ): ਰਾਸ਼ਟਰੀ ਸਫਾਈ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਨੇ ਨਗਰ ਕੌਂਸਲ ਸੰਗਰੂਰ ਵਿਖੇ ਸਫਾਈ ਕਰਮਚਾਰੀਆਂ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸੇਵਾ ਨਾਲ ਸਬੰਧਤ ਸਮੱਸਿਆਵਾਂ ਸੁਣੀਆਂ। ਉਨ੍ਹਾਂ ਨੇ ਕਰਮਚਾਰੀਆਂ ਵੱਲੋਂ ਉਠਾਏ ਗਏ ਮਸਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ ਅਤੇ ਇਨ੍ਹਾਂ ਨੂੰ ਸਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ […]

Continue Reading