ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਗਿਦੜਿਆਣੀ ਵਿਖੇ ਕਿਸਾਨ ਜਾਗਰੂਕਤਾ ਕੈਂਪ; ਪਰਾਲੀ ਪ੍ਰਬੰਧਨ ‘ਤੇ ਦਿੱਤਾ ਜ਼ੋਰ
ਲਹਿਰਾਗਾਗਾ, 19 ਅਕਤੂਬਰ (ਵਰਿੰਦਰ ਕੁਮਾਰ ਬਿਊਰੋ ਚੀਫ): ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਪਿੰਡ ਗਿਦੜਿਆਣੀ, ਬਲਾਕ ਲਹਿਰਾਗਾਗਾ ਵਿਖੇ ਪਰਾਲੀ ਪ੍ਰਬੰਧਨ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਬਾਰੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ 80 ਤੋਂ ਵੱਧ ਕਿਸਾਨਾਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ। ਇਸ ਕੈਂਪ ਦੌਰਾਨ ਡਾ. ਮਨਦੀਪ ਸਿੰਘ, ਇੰਚਾਰਜ, ਪੀ.ਏ.ਯੂ., […]
Continue Reading
