ਓ.ਐੱਸ.ਡੀ. ਸੁਖਵੀਰ ਸਿੰਘ ਨੇ ਧੂਰੀ ਵਿਖੇ ਦੁਸਹਿਰੇ ਦੇ ਸਮਾਗਮ ਵਿੱਚ ਕੀਤੀ ਸ਼ਿਰਕਤ

ਓ.ਐੱਸ.ਡੀ. ਸੁਖਵੀਰ ਸਿੰਘ ਨੇ ਧੂਰੀ ਵਿਖੇ ਦੁਸਹਿਰੇ ਦੇ ਸਮਾਗਮ ਵਿੱਚ ਕੀਤੀ ਸ਼ਿਰਕਤ ਧੂਰੀ, 20 ਅਕਤੂਬਰ: ( ਵਰਿੰਦਰ ਕੁਮਾਰ ਬਿਊਰੋ ਚੀਫ) : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਓ.ਐੱਸ.ਡੀ. ਸੁਖਵੀਰ ਸਿੰਘ ਨੇ ਧੂਰੀ ਵਿਖੇ ਦੁਸਹਿਰੇ ਦੇ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸਮਾਗਮ ਵਿੱਚ ਸ਼ਾਮਲ ਹੋ ਕੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। […]

Continue Reading

ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਬਲਾਕ ਸੁਨਾਮ, ਦਿੜ੍ਹਬਾ ਅਤੇ ਸੰਗਰੂਰ ਦੇ ਮਗਨਰੇਗਾ ਮੇਟਾਂ ਤੇ ਸਰਪੰਚਾਂ ਨਾਲ ਕੀਤੀ ਮੀਟਿੰਗ

ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਬਲਾਕ ਸੁਨਾਮ, ਦਿੜ੍ਹਬਾ ਅਤੇ ਸੰਗਰੂਰ ਦੇ ਮਗਨਰੇਗਾ ਮੇਟਾਂ ਤੇ ਸਰਪੰਚਾਂ ਨਾਲ ਕੀਤੀ ਮੀਟਿੰਗ ਸੰਗਰੂਰ, 20 ਅਕਤੂਬਰ: (ਵਰਿੰਦਰ ਕੁਮਾਰ ਬਿਊਰੋ ਚੀਫ): ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀਮਤੀ ਪੂਨਮਦੀਪ ਕੌਰ, ਆਈ.ਏ.ਐੱਸ. ਦੀ ਪ੍ਰਧਾਨਗੀ ਹੇਠ ਬਲਾਕ ਸੁਨਾਮ, ਦਿੜ੍ਹਬਾ ਅਤੇ ਸੰਗਰੂਰ […]

Continue Reading

ਮੰਡੀਆਂ ‘ਚ 50,701 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ

ਜ਼ਿਲ੍ਹੇ ਦੀਆਂ ਮੰਡੀਆਂ ‘ਚ 50,701 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ: ਪੂਨਮਦੀਪ ਕੌਰ ਸੰਗਰੂਰ, 20 ਅਕਤੂਬਰ: (ਵਰਿੰਦਰ ਕੁਮਾਰ ਬਿਊਰੋ ਚੀਫ): ਸੰਗਰੂਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 172 ਖਰੀਦ ਕੇਂਦਰਾਂ ਵਿਚੋਂ ਹੁਣ ਤੱਕ 77 ਵਿੱਚ ਝੋਨੇ ਦੀ ਆਮਦ ਸ਼ੁਰੂ ਹੋਈ ਹੈ ਤੇ 73 ਖਰੀਦ ਕੇਂਦਰਾਂ ਵਿਖੇ ਖ਼ਰੀਦ ਸ਼ੁਰੂ ਹੋ ਚੁੱਕੀ […]

Continue Reading

ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਸਾਂਝੇ ਯਤਨਾਂ ਦੀ ਅਪੀਲ

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ, ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਸਾਂਝੇ ਯਤਨਾਂ ਦੀ ਅਪੀਲ ਧੂਰੀ, 20 ਅਕਤੂਬਰ: ( ਵਰਿੰਦਰ ਕੁਮਾਰ ਬਿਊਰੋ ਚੀਫ): ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਦੀ ਚੇਅਰਪਰਸਨ ਸ੍ਰੀਮਤੀ ਰੀਨਾ ਗੁਪਤਾ ਨੇ ਅੱਜ ਤਹਿਸੀਲ ਸੁਨਾਮ, ਜ਼ਿਲ੍ਹਾ ਸੰਗਰੂਰ ਦੇ ਪਿੰਡ ਸ਼ੇਰੋਂ ਦਾ ਦੌਰਾ ਕਰਕੇ ਕਿਸਾਨਾਂ […]

Continue Reading

ਅਲੀਸ਼ੇਰ ਸੜਕ ਹਾਦਸਾ:

ਅਲੀਸ਼ੇਰ ਸੜਕ ਹਾਦਸਾ: ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਅਤੇ ਐੱਸ.ਐੱਸ.ਪੀ. ਡਾ. ਰਵਜੋਤ ਗਰੇਵਾਲ ਵੱਲੋਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਲਹਿਰਾਗਾਗਾ, 19 ਅਕਤੂਬਰ: ( ਵਰਿੰਦਰ ਕੁਮਾਰ ਬਿਊਰੋ ਚੀਫ): ਲਹਿਰਾਗਾਗਾ–ਜਾਖਲ ਰੋਡ ’ਤੇ ਪਿੰਡ ਅਲੀਸ਼ੇਰ ਨੇੜੇ ਵਾਪਰੇ ਦੁਖਦਾਈ ਸੜਕ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਡਿਪਟੀ ਕਮਿਸ਼ਨਰ ਸ਼੍ਰੀਤਮੀ ਪੂਨਮਦੀਪ ਕੌਰ ਅਤੇ ਐੱਸ.ਐੱਸ.ਪੀ. ਡਾ. ਰਵਜੋਤ ਗਰੇਵਾਲ ਨੇ ਮੁਲਾਕਾਤ ਕੀਤੀ। ਦੋਵਾਂ ਅਧਿਕਾਰੀਆਂ ਨੇ […]

Continue Reading

ਬਰਨਾਲਾ ਤੋਂ ਸੰਗਰੂਰ ਪੁੱਜੀ ਟਰਾਫ਼ੀ ਵੈਨ

ਬਰਨਾਲਾ ਤੋਂ ਸੰਗਰੂਰ ਪੁੱਜੀ ਟਰਾਫ਼ੀ ਵੈਨ; ਅੰਤਰਰਾਸ਼ਟਰੀ ਮੁਕਾਬਲਿਆਂ ਦੀ ਮੇਜ਼ਬਾਨੀ ਪੰਜਾਬ ਲਈ ਮਾਣ ਵਾਲੀ ਗੱਲ: ਨਰਿੰਦਰ ਕੌਰ ਭਰਾਜ ਸੰਗਰੂਰ, 19 ਅਕਤੂਬਰ: ( ਵਰਿੰਦਰ ਕੁਮਾਰ ਬਿਊਰੋ ਚੀਫ): ਹਾਕੀ ਪ੍ਰਤੀ ਨੌਜਵਾਨ ਪੀੜ੍ਹੀ ਦੀ ਦਿਲਚਸਪੀ ਵਧਾਉਣ ਅਤੇ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਦਾ ਸੁਨੇਹਾ ਲੈ ਕੇ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026 ਦੀ ਟਰਾਫ਼ੀ ਵੈਨ ਅੱਜ ਬਰਨਾਲਾ ਹੁੰਦੀ ਹੋਈ […]

Continue Reading