ਮੌਜੂਦਾ ਅਤੇ ਨਵੇਂ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨ ਐੱਸ.ਸੀ.-ਐੱਸ.ਟੀ. ਉੱਦਮੀਆਂ ਨੂੰ ਸਰਕਾਰੀ ਸਕੀਮਾਂ, ਵਿੱਤੀ ਸੰਸਥਾਵਾਂ ਅਤੇ ਜਨਤਕ ਖੇਤਰ ਦੇ ਖਰੀਦਦਾਰਾਂ ਨਾਲ ਜੋੜੇਗਾ ਪ੍ਰੋਗਰਾਮ

ਸੰਗਰੂਰ, 29 ਅਕਤੂਬਰ (ਵਰਿੰਦਰ ਕੁਮਾਰ ਬਿਊਰੋ ਚੀਫ) ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ ਨਾਲ ਸਬੰਧਤ ਲੋਕਾਂ ਵਿੱਚ ਉੱਦਮਤਾ ਨੂੰ ਉਤਸ਼ਾਹਿਤ ਕਰਨ ਅਤੇ ਕਾਰੋਬਾਰੀ ਮੌਕਿਆਂ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਨੈਸ਼ਨਲ ਐੱਸ.ਸੀ.-ਐੱਸ.ਟੀ. ਹੱਬ, ਲੁਧਿਆਣਾ ਵੱਲੋਂ ਐਸੋਸੀਏਟਿਡ ਚੈਂਬਰਜ਼ ਆਫ਼ ਕਾਮਰਸ ਐਂਡ ਇੰਡਸਟਰੀ ਆਫ਼ ਇੰਡੀਆ (ਐਸੋਚੈਮ) ਦੇ ਸਹਿਯੋਗ ਨਾਲ ਸ਼ੁੱਕਰਵਾਰ, 30 ਅਕਤੂਬਰ, 2026 ਨੂੰ ਸੰਗਰੂਰ ਵਿਖੇ ਉੱਦਮਤਾ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਦੇ ਹੱਕ ਉਨ੍ਹਾਂ ਦੀਆਂ ਬਰੂਹਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ ਪੰਜਾਬ ਸਰਕਾਰ: ਗੋਇਲ

ਲਹਿਰਾਗਾਗਾ, 29 ਅਕਤੂਬਰ: ( ਵਰਿੰਦਰ ਕੁਮਾਰ ਬਿਊਰੋ ਚੀਫ ): ਜਿਨ੍ਹਾਂ ਘਰਾਂ ਵਿੱਚ ਪੀੜ੍ਹੀਆਂ ਨੇ ਜੀਵਨ ਬਿਤਾਇਆ ਹੋਵੇ, ਉਨ੍ਹਾਂ ਦੀ ਮਾਲਕੀ ਦਾ ਦਸਤਾਵੇਜ਼ ਹੱਥ ਵਿੱਚ ਆਉਣਾ ਪਰਿਵਾਰਾਂ ਲਈ ਸੁਰੱਖਿਆ, ਸਵੈਮਾਣ ਅਤੇ ਭਰੋਸੇ ਦਾ ਅਹਿਮ ਪਲ ਹੁੰਦਾ ਹੈ। ਪੰਜਾਬ ਸਰਕਾਰ ਮੇਰਾ ਘਰ ਮੇਰੇ ਨਾਮ ਸਕੀਮ ਰਾਹੀਂ ਲੋਕਾਂ ਦੇ ਆਪਣੇ ਘਰ ਨਾਲ ਜੁੜੇ ਇਸ ਭਰੋਸੇ ਨੂੰ ਦਸਤਾਵੇਜ਼ੀ ਆਧਾਰ […]

Continue Reading

ਸੁੱਕਾ ਝੋਨਾ ਮੰਡੀਆਂ ਵਿੱਚ ਲਿਆਉਣ ਕਿਸਾਨ ਤਾਂ ਜੋ ਖ਼ਰੀਦ ਪ੍ਰਕਿਰਿਆ ਦੌਰਾਨ ਨਾ ਹੋਵੇ ਦਿੱਕਤ: ਐੱਸ.ਡੀ.ਐੱਮ. ਸਤੀਸ਼ ਚੰਦਰ

ਸੰਗਰੂਰ, 29 ਅਕਤੂਬਰ (ਵਰਿੰਦਰ ਕੁਮਾਰ ਬਿਊਰੋ ਚੀਫ): ਐੱਸ.ਡੀ.ਐੱਮ. ਸੰਗਰੂਰ ਸ਼੍ਰੀ ਸਤੀਸ਼ ਚੰਦਰ ਨੇ ਦੁੱਗਾਂ, ਕੁਨਰਾਂ, ਬਹਾਦਰਪੁਰ ਅਤੇ ਬਡਰੁੱਖਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਬੇਲੋੜੀ ਪ੍ਰੇਸ਼ਾਨੀ ਨਾ […]

Continue Reading

ਧੂਰੀ ਸ਼ਹਿਰ ਅਤੇ ਪਿੰਡਾਂ ਦੇ ਵਿੱਚ ਘੁੰਮ ਰਹੇ ਅਵਾਰਾ ਪਸ਼ੂਆਂ ਦੇ ਝੁੰਡਾਂ ਕਾਰਨ ਹਰ ਰੋਜ਼ ਵਾਪਰ ਰਹੇ ਹਨ ਹਾਦਸੇ ਪ੍ਰਸ਼ਾਸਨ ਅਤੇ ਗਊ ਸੇਵਾ ਕਮਿਸ਼ਨ ਨੇ ਚੁੱਪੀ ਧਾਰੀ ਹਰ ਰੋਜ਼ ਜਾ ਰਹੀਆਂ ਹਨ ਕੀਮਤੀ ਜਾਨਾਂ

ਧੂਰੀ 29 ਅਕਤੂਬਰ ( ਵਰਿੰਦਰ ਕੁਮਾਰ ਬਿਊਰੋ ਚੀਫ ) ਧੂਰੀ ਸ਼ਹਿਰ ਦੇ ਹਰ ਬਾਜ਼ਾਰ ਅਤੇ ਪਿੰਡਾਂ ਦੇ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਅਵਾਰਾ ਪਸ਼ੂ ਸ਼ਰੇਆਮ ਤੁਰੇ ਫਿਰਦੇ ਹਨ। ਧੂਰੀ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਧੂਰੀ ਸ਼ਹਿਰ ਵਿੱਚ ਪੰਜਾਬ ਗਊ ਸੇਵਾ ਕਮਿਸ਼ਨ ਦਾ ਚੇਅਰਮੈਨ ਵੀ ਧੂਰੀ ਦਾ ਵਸਨੀਕ ਹੈ। ਕੀ ਉਹਨਾਂ ਨੂੰ ਇਹ ਅਵਾਰਾ ਪਸ਼ੂ ਨਜ਼ਰ ਨਹੀਂ […]

Continue Reading

ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵਚਨਬੱਧ: ਚੇਅਰਮੈਨ ਪੁਸ਼ਪਿੰਦਰ ਸ਼ਰਮਾ

ਧੂਰੀ, 29 ਅਕਤੂਬਰ: ( ਵਰਿੰਦਰ ਕੁਮਾਰ ਬਿਊਰੋ ਚੀਫ): ਪੰਜਾਬ ਰਾਜ ਵਪਾਰੀ ਕਮਿਸ਼ਨ ਧੂਰੀ ਵੱਲੋਂ ਸ਼ਹਿਰ ਦੇ ਵਪਾਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਬਾਜ਼ਾਰਾਂ ਵਿੱਚ ਸੁਰੱਖਿਅਤ ਮਾਹੌਲ ਸਿਰਜਣ ਲਈ ਅਹਿਮ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਤਹਿਤ ਧੂਰੀ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਅਤੇ ਸੜਕਾਂ ’ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ। ਇਸ ਤੋਂ ਇਲਾਵਾ, ਸ਼ਹਿਰ ਦੇ ਸਾਰੇ 21 […]

Continue Reading

ਸਰਕਾਰੀ ਮਿਡਲ ਸਕੂਲ ਲੱਛਮੀ ਬਾਗ ਧੂਰੀ ਵਿਖੇ ਕਰਵਾਈਆਂ ਗਈਆਂ ਈ-ਵੇਸਟ ਮੈਨੇਜਮੈਂਟ ਸਬੰਧੀ ਗਤੀਵਿਧੀਆਂ

ਧੂਰੀ 28 ਅਕਤੂਬਰ ( ਵਰਿੰਦਰ ਕੁਮਾਰ ਬਿਊਰੋ ਚੀਫ ) ਭਾਰਤ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਕੂਲ ਮੁਖੀ ਮੰਜੂ ਬਾਲਾ ਦੀ ਯੋਗ ਅਗਵਾਈ ਵਿੱਚ ਅੱਜ ਸਪੈਸ਼ਲ ਕੰਪੇਨ-6 ਅਧੀਨ ਈ ਵੇਸਟ ਮੈਨੇਜਮੈਂਟ ਸਬੰਧੀ ਸਰਕਾਰੀ ਮਿਡਲ ਸਕੂਲ ਲੱਛਮੀ ਬਾਗ ਧੂਰੀ ਵਿਖੇ ਵੱਖ ਵੱਖ ਗਤੀਵਿਧੀਆਂ ਕਰਵਾਈਆ ਗਈਆਂ । ਪ੍ਰੋਗਰਾਮ ਦੀ ਸ਼ੁਰੂਆਤ ਪ੍ਰੋਗਰਾਮ ਕੌਆਰਡੀਨੇਟਰ ਮਹਿੰਦਰ ਕੁਮਾਰ ਕੰਪਿਊਟਰ […]

Continue Reading