ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਦੇ ਹੱਕ ਉਨ੍ਹਾਂ ਦੀਆਂ ਬਰੂਹਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ ਪੰਜਾਬ ਸਰਕਾਰ: ਗੋਇਲ

ਲਹਿਰਾਗਾਗਾ, 29 ਅਕਤੂਬਰ: ( ਵਰਿੰਦਰ ਕੁਮਾਰ ਬਿਊਰੋ ਚੀਫ ): ਜਿਨ੍ਹਾਂ ਘਰਾਂ ਵਿੱਚ ਪੀੜ੍ਹੀਆਂ ਨੇ ਜੀਵਨ ਬਿਤਾਇਆ ਹੋਵੇ, ਉਨ੍ਹਾਂ ਦੀ ਮਾਲਕੀ ਦਾ ਦਸਤਾਵੇਜ਼ ਹੱਥ ਵਿੱਚ ਆਉਣਾ ਪਰਿਵਾਰਾਂ ਲਈ ਸੁਰੱਖਿਆ, ਸਵੈਮਾਣ ਅਤੇ ਭਰੋਸੇ ਦਾ ਅਹਿਮ ਪਲ ਹੁੰਦਾ ਹੈ। ਪੰਜਾਬ ਸਰਕਾਰ ਮੇਰਾ ਘਰ ਮੇਰੇ ਨਾਮ ਸਕੀਮ ਰਾਹੀਂ ਲੋਕਾਂ ਦੇ ਆਪਣੇ ਘਰ ਨਾਲ ਜੁੜੇ ਇਸ ਭਰੋਸੇ ਨੂੰ ਦਸਤਾਵੇਜ਼ੀ ਆਧਾਰ […]

Continue Reading

ਸੁੱਕਾ ਝੋਨਾ ਮੰਡੀਆਂ ਵਿੱਚ ਲਿਆਉਣ ਕਿਸਾਨ ਤਾਂ ਜੋ ਖ਼ਰੀਦ ਪ੍ਰਕਿਰਿਆ ਦੌਰਾਨ ਨਾ ਹੋਵੇ ਦਿੱਕਤ: ਐੱਸ.ਡੀ.ਐੱਮ. ਸਤੀਸ਼ ਚੰਦਰ

ਸੰਗਰੂਰ, 29 ਅਕਤੂਬਰ (ਵਰਿੰਦਰ ਕੁਮਾਰ ਬਿਊਰੋ ਚੀਫ): ਐੱਸ.ਡੀ.ਐੱਮ. ਸੰਗਰੂਰ ਸ਼੍ਰੀ ਸਤੀਸ਼ ਚੰਦਰ ਨੇ ਦੁੱਗਾਂ, ਕੁਨਰਾਂ, ਬਹਾਦਰਪੁਰ ਅਤੇ ਬਡਰੁੱਖਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਬੇਲੋੜੀ ਪ੍ਰੇਸ਼ਾਨੀ ਨਾ […]

Continue Reading

ਧੂਰੀ ਸ਼ਹਿਰ ਅਤੇ ਪਿੰਡਾਂ ਦੇ ਵਿੱਚ ਘੁੰਮ ਰਹੇ ਅਵਾਰਾ ਪਸ਼ੂਆਂ ਦੇ ਝੁੰਡਾਂ ਕਾਰਨ ਹਰ ਰੋਜ਼ ਵਾਪਰ ਰਹੇ ਹਨ ਹਾਦਸੇ ਪ੍ਰਸ਼ਾਸਨ ਅਤੇ ਗਊ ਸੇਵਾ ਕਮਿਸ਼ਨ ਨੇ ਚੁੱਪੀ ਧਾਰੀ ਹਰ ਰੋਜ਼ ਜਾ ਰਹੀਆਂ ਹਨ ਕੀਮਤੀ ਜਾਨਾਂ

ਧੂਰੀ 29 ਅਕਤੂਬਰ ( ਵਰਿੰਦਰ ਕੁਮਾਰ ਬਿਊਰੋ ਚੀਫ ) ਧੂਰੀ ਸ਼ਹਿਰ ਦੇ ਹਰ ਬਾਜ਼ਾਰ ਅਤੇ ਪਿੰਡਾਂ ਦੇ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਅਵਾਰਾ ਪਸ਼ੂ ਸ਼ਰੇਆਮ ਤੁਰੇ ਫਿਰਦੇ ਹਨ। ਧੂਰੀ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਧੂਰੀ ਸ਼ਹਿਰ ਵਿੱਚ ਪੰਜਾਬ ਗਊ ਸੇਵਾ ਕਮਿਸ਼ਨ ਦਾ ਚੇਅਰਮੈਨ ਵੀ ਧੂਰੀ ਦਾ ਵਸਨੀਕ ਹੈ। ਕੀ ਉਹਨਾਂ ਨੂੰ ਇਹ ਅਵਾਰਾ ਪਸ਼ੂ ਨਜ਼ਰ ਨਹੀਂ […]

Continue Reading

ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵਚਨਬੱਧ: ਚੇਅਰਮੈਨ ਪੁਸ਼ਪਿੰਦਰ ਸ਼ਰਮਾ

ਧੂਰੀ, 29 ਅਕਤੂਬਰ: ( ਵਰਿੰਦਰ ਕੁਮਾਰ ਬਿਊਰੋ ਚੀਫ): ਪੰਜਾਬ ਰਾਜ ਵਪਾਰੀ ਕਮਿਸ਼ਨ ਧੂਰੀ ਵੱਲੋਂ ਸ਼ਹਿਰ ਦੇ ਵਪਾਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਬਾਜ਼ਾਰਾਂ ਵਿੱਚ ਸੁਰੱਖਿਅਤ ਮਾਹੌਲ ਸਿਰਜਣ ਲਈ ਅਹਿਮ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਤਹਿਤ ਧੂਰੀ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਅਤੇ ਸੜਕਾਂ ’ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ। ਇਸ ਤੋਂ ਇਲਾਵਾ, ਸ਼ਹਿਰ ਦੇ ਸਾਰੇ 21 […]

Continue Reading

ਸਰਕਾਰੀ ਮਿਡਲ ਸਕੂਲ ਲੱਛਮੀ ਬਾਗ ਧੂਰੀ ਵਿਖੇ ਕਰਵਾਈਆਂ ਗਈਆਂ ਈ-ਵੇਸਟ ਮੈਨੇਜਮੈਂਟ ਸਬੰਧੀ ਗਤੀਵਿਧੀਆਂ

ਧੂਰੀ 28 ਅਕਤੂਬਰ ( ਵਰਿੰਦਰ ਕੁਮਾਰ ਬਿਊਰੋ ਚੀਫ ) ਭਾਰਤ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਕੂਲ ਮੁਖੀ ਮੰਜੂ ਬਾਲਾ ਦੀ ਯੋਗ ਅਗਵਾਈ ਵਿੱਚ ਅੱਜ ਸਪੈਸ਼ਲ ਕੰਪੇਨ-6 ਅਧੀਨ ਈ ਵੇਸਟ ਮੈਨੇਜਮੈਂਟ ਸਬੰਧੀ ਸਰਕਾਰੀ ਮਿਡਲ ਸਕੂਲ ਲੱਛਮੀ ਬਾਗ ਧੂਰੀ ਵਿਖੇ ਵੱਖ ਵੱਖ ਗਤੀਵਿਧੀਆਂ ਕਰਵਾਈਆ ਗਈਆਂ । ਪ੍ਰੋਗਰਾਮ ਦੀ ਸ਼ੁਰੂਆਤ ਪ੍ਰੋਗਰਾਮ ਕੌਆਰਡੀਨੇਟਰ ਮਹਿੰਦਰ ਕੁਮਾਰ ਕੰਪਿਊਟਰ […]

Continue Reading

Punjab Hosts Asian Hockey Championship For First Time; CM Bhagwant Singh Mann Inaugurates Tournament*

*Years-Long Dream of Punjab’s Hockey Players to Play on Home Ground Comes True: CM Bhagwant Singh Mann* *All League Matches to Be Held in Jalandhar, While Semi-Finals & Final Will Be Played in Mohali: CM Bhagwant Singh Mann* *Punjab Ready to Host the 2030 Hockey World Cup: CM Bhagwant Singh Mann* *CM Bhagwant Singh Mann […]

Continue Reading

ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਰਣੀਕੇ ਵਿਖੇ 144 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ

ਧੂਰੀ, 27 ਅਕਤੂਬਰ: ( ਵਰਿੰਦਰ ਕੁਮਾਰ ਬਿਊਰੋ ਚੀਫ): ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਰਣੀਕੇ ਵਿਖੇ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ 144 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ। ਇਸ ਉਪਰਾਲੇ ਦਾ ਉਦੇਸ਼ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਪ੍ਰਦਾਨ ਕਰਨਾ ਅਤੇ ਉਨ੍ਹਾਂ ਨੂੰ ਜਾਇਦਾਦ ਸਬੰਧੀ […]

Continue Reading

ਸਹੀ ਅੰਕੜਿਆਂ ਤੇ ਆਧਾਰਿਤ ਵਿਕਾਸ ਯੋਜਨਾਵਾਂ ਦੀ ਵਿਉਂਤਬੰਦੀ ਲਈ ਜਨਗਣਨਾ ਵਿੱਚ ਹਰੇਕ ਨਾਗਰਿਕ ਦਾ ਸਹਿਯੋਗ ਜ਼ਰੂਰੀ: ਸੁਖਵੀਰ ਸਿੰਘ ਸੁੱਖੀ

ਧੂਰੀ/ਸੰਗਰੂਰ, 26 ਅਕਤੂਬਰ: ( ਵਰਿੰਦਰ ਕੁਮਾਰ ਬਿਊਰੋ ਚੀਫ): ਜਨਗਣਨਾ-2027 ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਅਤੇ ਇਸ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਦੇਸ਼ ਭਗਤ ਕਾਲਜ, ਬਰੜਵਾਲ, ਧੂਰੀ ਵਿਖੇ ਯੁਵਕ ਮੇਲੇ ਦੌਰਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਪੰਜਾਬ ਦੇ ਓ.ਐੱਸ.ਡੀ. ਸੁਖਵੀਰ ਸਿੰਘ ਸੁੱਖੀ ਨੇ ਸ਼ਿਰਕਤ ਕੀਤੀ ਅਤੇ […]

Continue Reading

ਦਿਵਿਆਂਗਜਨਾਂ ਦੀ ਮਰਨ ਵਰਤ ਦਾ 6 ਦਿਨ

ਧੂਰੀ, 26 ਅਕਤੂਬਰ ( ਵਰਿੰਦਰ ਕੁਮਾਰ ਬਿਊਰੋ ਚੀਫ ): ਸਾਂਝਾ ਦਵਿਆਂਗ ਮੋਰਚਾ ਧੂਰੀ ਪੰਜਾਬ ਵੱਲੋਂ ਸੀਐਮ ਸਹਾਇਤਾ ਕੇਂਦਰ ਦੇ ਗੇਟ ਅੱਗੇ ਦਿਵਿਆਂਗਜਨਾਂ ਦੀ ਮਰਨ ਵਰਤ ਦਾ 6 ਦਿਨ, ਸਰਕਾਰ ਦੀ ਚੁੱਪੀ ਤੇ ਉੱਠੇ ਗੰਭੀਰ ਸਵਾਲ। ਬਿਲਕੁਲ ਸਾਹਮਣੇ ਬੈਠੇ ਦਿਵਿਆਂਗਜਨ, ਫਿਰ ਵੀ ਮੁੱਖ ਮੰਤਰੀ ਦੇ ਓਐੱਸਡੀ ਤੱਕ ਕਿਉਂ ਨਹੀਂ ਪਹੁੰਚ ਰਹੀ ਆਵਾਜ਼। ਕੀ ਸਰਕਾਰ ਨੂੰ ਕਿਸੇ […]

Continue Reading

ਓ.ਐਸ.ਡੀ. ਸੁਖਵੀਰ ਸਿੰਘ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਸੱਦਾ ਦਿੱਤਾ

ਧੂਰੀ, 26 ਅਕਤੂਬਰ ( ਵਰਿੰਦਰ ਕੁਮਾਰ ਬਿਊਰੋ ਚੀਫ): ਧੂਰੀ ਹਲਕੇ ਦੇ ਪਿੰਡ ਰੁਲਦੂ ਸਿੰਘ ਵਾਲਾ ਵਿਖੇ ਧੰਨ-ਧੰਨ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਪਹਿਲਾ ਕਬੱਡੀ ਟੂਰਨਾਮੈਂਟ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਕਰਵਾਇਆ ਗਿਆ। ਇਸ ਖੇਡ ਮੇਲੇ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ […]

Continue Reading