ਐਂਟੀਬਾਇਓਟਿਕ ਦਵਾਈਆਂ ਦੀ ਸਹੀ ਵਰਤੋਂ ਅਤੇ ਆਧੁਨਿਕ ਲੈਬ ਤਕਨੀਕਾਂ ਬਾਰੇ ਜਾਗਰੂਕਤਾ ਸਾਂਝੀ ਕੀਤੀ

ਸਿਵਲ ਹਸਪਤਾਲ ਧੂਰੀ ਦੇ ਐੱਸ.ਐੱਮ.ਓ. ਡਾ. ਸੰਜੀਵ ਅਰੋੜਾ ਨੇ ਦਵਾਈਆਂ ਦੀ ਬੇਲੋੜੀ ਵਰਤੋਂ ਤੋਂ ਬਚਣ ਦੀ ਕੀਤੀ ਅਪੀਲ ਧੂਰੀ, 23 ਅਕਤੂਬਰ ( ਵਰਿੰਦਰ ਕੁਮਾਰ ਵੀਰੋ ਚੀਫ ): ਸਿਵਲ ਹਸਪਤਾਲ ਧੂਰੀ ਦੇ ਸੀਨੀਅਰ ਮੈਡੀਕਲ ਅਫ਼ਸਰ (ਐੱਸ.ਐੱਮ.ਓ.) ਡਾ. ਸੰਜੀਵ ਅਰੋੜਾ ਵੱਲੋਂ ਐਂਟੀਬਾਇਓਟਿਕ ਦਵਾਈਆਂ ਦੀ ਸਹੀ ਅਤੇ ਸੁਚੱਜੀ ਵਰਤੋਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਅਹਿਮ ਜਾਣਕਾਰੀ ਸਾਂਝੀ ਕੀਤੀ […]

Continue Reading

ਵਿਸ਼ੇਸ਼ ਸਰਸਰੀ ਸੁਧਾਈ: ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ਤੇ ਕੈਂਪ 24 ਅਕਤੂਬਰ ਨੂੰ ਬਾਅਦ ਦੁਪਹਿਰ 3:00 ਵਜੇ ਤੋਂ ਸ਼ਾਮ ਦੇ 5:00 ਵਜੇ ਤਕ

ਸੰਗਰੂਰ, 23 ਅਕਤੂਬਰ (ਵਰਿੰਦਰ ਕੁਮਾਰ ਬਿਊਰੋ ਚੀਫ): ਭਾਰਤ ਚੋਣ ਕਮਿਸ਼ਨ, ਨਵੀ ਦਿੱਲੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2027 ਦੇ ਆਧਾਰ ਤੇ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ (Special Summary Revision) ਅਧੀਨ ਯੋਗ ਵੋਟਰਾਂ ਨੂੰ ਵੋਟਰ ਸੂਚੀ ਵਿੱਚ ਰਜਿਸਟਰ, ਵੋਟਰ ਸੂਚੀ ਨੂੰ ਤੁਰੱਟੀ ਮੁਕਤ ਕੀਤਾ ਜਾਣਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ […]

Continue Reading

ਸਾਂਝਾ ਦਿਵਿਅੰਗ ਮੋਰਚਾ ਵੱਲੋਂ ਭੁੱਖ ਹੜਤਾਲ ਨੂੰ ਹੋਇਆ ਤੀਜਾ ਦਿਨ,

ਸਾਂਝਾ ਦਿਵਿਅੰਗ ਮੋਰਚਾ ਵੱਲੋਂ ਭੁੱਖ ਹੜਤਾਲ ਨੂੰ ਹੋਇਆ ਤੀਜਾ ਦਿਨ, ਸਰਕਾਰ ਵੱਲੋਂ ਨਜਰ ਅੰਦਾਜ , ਮੰਗਾਂ ਮੰਨਣ ਦੀ ਕੀਤੀ ਮੰਗ ਧੂਰੀ 23 ਅਕਤੂਬਰ ( ਵਰਿੰਦਰ ਕੁਮਾਰ ਬਿਊਰੋ ਚੀਫ ): ਸਾਂਝਾ ਮੋਰਚਾ ਧੂਰੀ ਪੰਜਾਬ ਵੱਲੋਂ ਅੰਗਹੀਣਾਂ ਦੀਆਂ ਹੱਕੀ ਮੰਗਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਪਿਛਲੇ 6 ਅਗਸਤ ਤੋਂ ਲਗਾਤਾਰ ਧਰਨਾ ਜਾਰੀ ਹੈ ਸਰਕਾਰ ਨਾਲ ਕਈ ਮੀਟਿੰਗਾਂ […]

Continue Reading

ਫ਼ੌਜੀ ਪੁੱਤਰ ਦੇ ਸਸਕਾਰ ਮੌਕੇ ਸਰਕਾਰੀ ਨੁਮਾਇੰਦਿਆਂ ਦੀ ਗ਼ੈਰਹਾਜ਼ਰੀ ’ਤੇ ਪੱਤਰਕਾਰ ਪੇਧਨੀ ਨੇ ਜਤਾਈ ਨਾਰਾਜ਼ਗੀ ਆਵਾਰਾ ਸਾਨ੍ਹਾਂ ਦੀ ਭੇੜ ਕਾਰਨ ਸੜਕ ਹਾਦਸੇ ਵਿੱਚ ਹੋਈ ਸੀ ਹਵਾਲਦਾਰ ਸੰਦੀਪ ਸਿੰਘ ਦੀ ਮੌਤ

ਧੂਰੀ, 22 ਅਕਤੂਬਰ (ਵਰਿੰਦਰ ਕੁਮਾਰ ਬਿਊਰੋ ਚੀਫ ): ਆਵਾਰਾ ਸਾਨ੍ਹਾਂ ਦੀ ਭੇੜ ਕਾਰਨ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਭਾਰਤੀ ਫ਼ੌਜ ਦੇ ਹਵਾਲਦਾਰ ਸੰਦੀਪ ਸਿੰਘ (40) ਦੇ ਸਸਕਾਰ ਮੌਕੇ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਧੂਰੀ ਦੀ ਟੀਮ ਦਾ ਕੋਈ ਨੁਮਾਇੰਦਾ ਨਾ ਪੁੱਜਣ ’ਤੇ ਪੱਤਰਕਾਰ ਹਰਨੇਕ ਸਿੰਘ ਪੇਧਨੀ ਨੇ ਸਖ਼ਤ ਨਾਰਾਜ਼ਗੀ ਪ੍ਰਗਟਾਈ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ […]

Continue Reading

ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ ਦੀ ਵਿਸ਼ੇਸ਼ ਮੀਟਿੰਗ ਅਤੇ ਸਨਮਾਨ ਸਮਾਰੋਹ 25 ਅਕਤੂਬਰ ਐਤਵਾਰ ਨੂੰ

ਧੂਰੀ 22 ਅਕਤੂਬਰ ( ਵਰਿੰਦਰ ਕੁਮਾਰ ਬਿਊਰੋ ਚੀਫ ): ਸਾਹਿਤ ਸਭਾ ਧੂਰੀ ਰਜਿ ਦੇ ਪ੍ਰਧਾਨ ਸੁਰਿੰਦਰ ਸ਼ਰਮਾਂ ਨਾਗਰਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਹਿਤ ਸਭਾ ਰਜਿ ਧੂਰੀ ਦੀ ਇੱਕ ਵਿਸ਼ੇਸ਼ ਮੀਟਿੰਗ ਬਾਲਮੀਕ ਜਯੰਤੀ ਦੇ ਸਬੰਧ ਵਿੱਚ 25 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 10′ ਵਜੇ ਸਾਹਿਤ ਸਦਨ ‘ ਮਾਲਵਾ ਖਾਲਸਾ ਸੀਨੀਅਰ ਸੈ: ਸ: […]

Continue Reading

ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਖੇਤਰੀ ਯੁਵਕ ਅਤੇ ਲੋਕ ਮੇਲੇ ਦੀ ਸ਼ਾਨਦਾਰ ਸ਼ੁਰੂਆਤ

ਧੂਰੀ, 22 ਅਕਤੂਬਰ: ( ਵਰਿੰਦਰ ਕੁਮਾਰ ਬਿਊਰੋ ਚੀਫ ): ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਖੇਤਰੀ ਯੁਵਕ ਅਤੇ ਲੋਕ ਮੇਲੇ ਦੀ ਅੱਜ ਦੇਸ਼ ਭਗਤ ਕਾਲਜ, ਬਰੜਵਾਲ, ਧੂਰੀ ਵਿਖੇ ਸ਼ਾਨਦਾਰ ਸ਼ੁਰੂਆਤ ਹੋਈ। 22 ਤੋਂ 25 ਅਕਤੂਬਰ ਤੱਕ ਚੱਲਣ ਵਾਲੇ ਇਸ ਮੇਲੇ ਦੇ ਉਦਘਾਟਨੀ ਸਮਾਰੋਹ ਵਿੱਚ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਮੁੱਖ […]

Continue Reading

ਕੁੱਲ ਹਿੰਦ ਕਿਸਾਨ ਸਭਾ ਵੱਲੋਂ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਿਆ

ਕੇ.ਸੀ.ਸੀ. ਪਾਲਿਸੀ 2026 ਰੱਦ ਕੀਤੀ ਜਾਵੇ – ਮੇਜਰ ਸਿੰਘ ਪੁੰਨਾਵਾਲ ਧੂਰੀ, 21 ਅਕਤੂਬਰ (ਵਰਿੰਦਰ ਕੁਮਾਰ ਬਿਊਰੋ ਚੀਫ): ਧੂਰੀ ਵਿਖੇ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਅਤੇ ਕੇਂਦਰੀ ਆਗੂ ਮੇਜਰ ਸਿੰਘ ਪੁੰਨਾਂਵਾਲ ਦੀ ਅਗਵਾਈ ਹੇਠ ਕਿਸਾਨਾਂ ਦਾ ਇੱਕ ਵਫ਼ਦ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ‘ਤੇ ਸਹਿਕਾਰੀ ਸਭਾਵਾਂ ਦੇ ਅਧਿਕਾਰੀ ਨੂੰ […]

Continue Reading

ਨਿਤਿਨ ਦੇ ਸਾਥੀ’ ਨੇ ਜਲੰਧਰ ਵਿੱਚ ਵਿਲੱਖਣ ‘ਟਰੈਸ਼-ਏ-ਥੌਨ’ ਰਾਹੀਂ ਪੇਸ਼ ਕੀਤੀ ਮਿਸਾਲ, ਨੌਜਵਾਨਾਂ ਨੂੰ ਜ਼ਿੰਮੇਵਾਰੀ ਸੰਭਾਲਣ ਦਾ ਦਿੱਤਾ ਸੱਦਾ

ਜਲੰਧਰ ਵਿੱਚ ਦੁਸਹਿਰੇ ਤੋਂ ਬਾਅਦ ਪਹਿਲੀ ਵਾਰ ਕੀਤੀ ਗਈ ਇਸ ਤਰ੍ਹਾਂ ਦੀ ਪਹਿਲਕਦਮੀ ਵਿੱਚ ਨੌਜਵਾਨਾਂ ਅਤੇ ਸਥਾਨਕ ਵਸਨੀਕਾਂ ਨੇ ਸਫ਼ਾਈ ਅਤੇ ਪੌਦੇ ਲਗਾਉਣ ਲਈ ਇਕੱਠੇ ਹੋ ਕੇ ਹਿੱਸਾ ਲਿਆ; ਨਿਤਿਨ ਕੋਹਲੀ ਨੇ ਨਾਗਰਿਕਾਂ ਨੂੰ ਦੋਸ਼ਾਰੋਪਣ ਦੀ ਰਾਜਨੀਤੀ ਤੋਂ ਬਾਹਰ ਨਿਕਲ ਕੇ ਆਪਣੇ ਇਲਾਕਿਆਂ ਵਿੱਚ ਖੁਦ ਪਹਿਲ ਕਰਨ ਦੀ ਅਪੀਲ ਕੀਤੀ। ਜਲੰਧਰ, 21 ਅਕਤੂਬਰ, 2026:( ਮਨਦੀਪ […]

Continue Reading

ਓ.ਐੱਸ.ਡੀ. ਸੁਖਵੀਰ ਸਿੰਘ ਨੇ ਧੂਰੀ ਵਿਖੇ ਦੁਸਹਿਰੇ ਦੇ ਸਮਾਗਮ ਵਿੱਚ ਕੀਤੀ ਸ਼ਿਰਕਤ

ਓ.ਐੱਸ.ਡੀ. ਸੁਖਵੀਰ ਸਿੰਘ ਨੇ ਧੂਰੀ ਵਿਖੇ ਦੁਸਹਿਰੇ ਦੇ ਸਮਾਗਮ ਵਿੱਚ ਕੀਤੀ ਸ਼ਿਰਕਤ ਧੂਰੀ, 20 ਅਕਤੂਬਰ: ( ਵਰਿੰਦਰ ਕੁਮਾਰ ਬਿਊਰੋ ਚੀਫ) : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਓ.ਐੱਸ.ਡੀ. ਸੁਖਵੀਰ ਸਿੰਘ ਨੇ ਧੂਰੀ ਵਿਖੇ ਦੁਸਹਿਰੇ ਦੇ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸਮਾਗਮ ਵਿੱਚ ਸ਼ਾਮਲ ਹੋ ਕੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। […]

Continue Reading

ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਬਲਾਕ ਸੁਨਾਮ, ਦਿੜ੍ਹਬਾ ਅਤੇ ਸੰਗਰੂਰ ਦੇ ਮਗਨਰੇਗਾ ਮੇਟਾਂ ਤੇ ਸਰਪੰਚਾਂ ਨਾਲ ਕੀਤੀ ਮੀਟਿੰਗ

ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਬਲਾਕ ਸੁਨਾਮ, ਦਿੜ੍ਹਬਾ ਅਤੇ ਸੰਗਰੂਰ ਦੇ ਮਗਨਰੇਗਾ ਮੇਟਾਂ ਤੇ ਸਰਪੰਚਾਂ ਨਾਲ ਕੀਤੀ ਮੀਟਿੰਗ ਸੰਗਰੂਰ, 20 ਅਕਤੂਬਰ: (ਵਰਿੰਦਰ ਕੁਮਾਰ ਬਿਊਰੋ ਚੀਫ): ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀਮਤੀ ਪੂਨਮਦੀਪ ਕੌਰ, ਆਈ.ਏ.ਐੱਸ. ਦੀ ਪ੍ਰਧਾਨਗੀ ਹੇਠ ਬਲਾਕ ਸੁਨਾਮ, ਦਿੜ੍ਹਬਾ ਅਤੇ ਸੰਗਰੂਰ […]

Continue Reading