ਪੰਜਾਬ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹਰਦੋਖਾਨਪੁਰ ‘ਚ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਨਸ਼ਾ ਪ੍ਰਭਾਵਿਤ ਵਿਅਕਤੀਆਂ ਲਈ ਸਰਕਾਰੀ ਸਿਹਤ ਕੇਂਦਰਾਂ ‘ਚ ਮੁਫ਼ਤ ਇਲਾਜ ਅਤੇ ਮੁੜ ਵਸੇਬੇ ਦੀ ਸਹੂਲਤ ਉਪਲਬਧ ਹੁਸ਼ਿਆਰਪੁਰ, 1 ਨਵੰਬਰ: ਹਰਵਿੰਦਰ ਸਿੰਘ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਚਲਾਈਆਂ ਜਾ ਰਹੀਆਂ ਹਨ। […]

Continue Reading

ਏਸ਼ੀਅਨ ਚੈਂਪੀਅਨਜ਼ ਟਰਾਫੀ ਨੂੰ ਅੰਤਰਰਾਸ਼ਟਰੀ ਰੰਗਤ ਦੇ ਰਹੇ ਸ਼ਾਨਦਾਰ ਫੂਡ ਕੋਰਟ ਤੇ ਵਿਸ਼ਾਲ ਐਲ.ਈ.ਡੀ. ਸਕਰੀਨਾਂ

ਪੰਜਾਬ ਸਰਕਾਰ ਨੇ ਬਰਲਟਨ ਪਾਰਕ ਵਿਖੇ ਹਾਕੀ ਪ੍ਰਸ਼ੰਸਕਾਂ ਲਈ ਨਿੱਘੀ ਮਹਿਮਾਨਨਿਵਾਜ਼ੀ ਤੇ ਵਿਸ਼ਵ ਪੱਧਰੀ ਪ੍ਰਬੰਧ ਬਣਾਏ ਯਕੀਨੀ ਜਲੰਧਰ, 1 ਨਵੰਬਰ : ਮਨਦੀਪ ਕੌਰ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ, ਬਰਲਟਨ ਪਾਰਕ ਵਿਖੇ ਚੱਲ ਰਹੀ ‘ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ’ ਇੱਕ ਸ਼ਾਨਦਾਰ ਉਤਸਵ ਦਾ ਰੂਪ ਧਾਰ ਗਈ ਹੈ, ਜਿਸ ਦਾ ਸਿਹਰਾ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ […]

Continue Reading

ਹਰਭਜਨ ਸਿੰਘ ਈ.ਟੀ.ਓ. ਵਲੋਂ ਸੂਬੇ ਦੇ ਸੜਕ ਵਿਕਾਸ ਕਾਰਜਾਂ ਦੀ ਸਮੀਖਿਆ ਚੰਡੀਗੜ੍ਹ, 1 ਨਵੰਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਪੰਜਾਬ ਭਰ ਵਿੱਚ ਸੜਕ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹਰਭਜਨ ਸਿੰਘ ਈ. ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਅਵਾਜਾਈ ਨੈਟਵਰਕ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਮੀਟਿੰਗ ਦੌਰਾਨ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਰਾਜ ਮਾਰਗਾਂ ਅਤੇ ਲਿੰਕ ਸੜਕਾਂ ਨਾਲ ਸਬੰਧਤ ਚੱਲ ਰਹੇ ਕੰਮਾਂ ਦੀ ਹਲਕਾ ਅਤੇ ਮੰਡਲ-ਵਾਰ ਸਥਿਤੀ ਦਾ ਮੁਲਾਂਕਣ ਵੀ ਕੀਤਾ। ਕੰਮਾਂ ਦਾ ਜਾਇਜ਼ਾ ਲੈਂਦੇ ਹੋਏ ੳਨ੍ਹਾਂ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਸੂਬੇ ਵਿੱਚ ਲਿੰਕ ਸੜਕਾਂ ਦੇ ਵੱਖ-ਵੱਖ ਮੱਦਾਂ ਜਿਵੇਂ ਕਿ ਐਸ.ਏ.ਐਸ.ਸੀ.ਆਈ., ਪੀ.ਐਮ.ਜੀ.ਐਸ.ਵਾਈ ਅਤੇ ਨਾਬਾਰਡ ਆਦਿ ਦੇ ਪ੍ਰਾਜੈਕਟਾਂ ਨੂੰ ਮਿਥੇ ਟੀਚਿਆਂ ਮੁਤਾਬਿਕ ਸਮੇਂ ਸਿਰ ਮੁਕੰਮਲ ਕੀਤਾ ਜਾਵੇ । ਸਰਦ ਰੁੱਤ ਦੀ ਆਮਦ ਦੇ ਮੱਦੇਨਜ਼ਰ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਕੰਮਾਂ ਵਿੱਚ ਤੇਜੀ ਲਿਆਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ। ਸਰਦੀ ਦੇ ਮੌਸਮ ਵਿੱਚ ਹੋਣ ਵਾਲੀ ਧੁੰਦਾਂ ਵਿੱਚ ਸੜਕ ਸੁਰੱਖਿਆ ਨੂੰ ਹੋਰ ਸੁਧਾਰਨ ਲਈ ਬਾਕੀ ਰਹਿੰਦੀਆਂ ਸੜਕਾਂ ਤੇ ਲੇਨ ਮਾਰਕਿੰਗ ਅਤੇ ਹੋਰ ਉਪਕਰਨ ਲਗਾਉਣੇ ਯਕੀਨੀ ਬਣਾਉਣ ਬਾਰੇ ਨਿਰਦੇਸ਼ ਦਿੱਤੇ ਗਏ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ 45000 ਕਿਲੋਮੀਟਰ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦੇ ਕੰਮ ਕਰਵਾਏ ਜਾ ਰਹੇ ਹਨ। ਮੀਟਿੰਗ ਵਿੱਚ ਸੰਯੁਕਤ ਸਕੱਤਰ ਅਮਰਬੀਰ ਸਿੱਧੂ ਪੀ.ਸੀ.ਐਸ.,.ਇੰਜੀਨੀਅਰ-ਇਨ-ਚੀਫ਼ ਸ੍ਰੀ ਗਗਨਦੀਪ ਸਿੰਘ, ਮੁੱਖ ਇੰਜੀਨੀਅਰ ਸ੍ਰੀ ਅਰਸ਼ਦੀਪ ਸਿੰਘ, ਨਿਗਰਾਨ ਇੰਜੀਨੀਅਰਜ਼ ਅਤੇ ਕਾਰਜਕਾਰੀ ਇੰਜੀਨੀਅਰਜ਼ ਹਾਜ਼ਰ ਸਨ।

ਚੰਡੀਗੜ੍ਹ, 1 ਨਵੰਬਰ: ਸੁਭਾਸ਼ ਚੰਦਰ ਸ਼ਰਮਾਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਪੰਜਾਬ ਭਰ ਵਿੱਚ ਸੜਕ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹਰਭਜਨ ਸਿੰਘ ਈ. ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ […]

Continue Reading

ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਜਲੰਧਰ ’ਚ ਦਰਸ਼ਕਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਦੱਸਿਆ ’ਬੇਮਿਸਾਲ’ ; ਕਿਹਾ – ਆਪਣੇ ਘਰ ’ਚ ਖੇਡਣਾ ਰਿਹਾ ਬਹੁਤ ਉਤਸ਼ਾਹਜਨਕ*

*ਮੈਂ ਜਿੱਥੋਂ ਹਾਕੀ ਦੀ ਸ਼ੁਰੂਆਤ ਕੀਤੀ ਉਸੇ ਮੈਦਾਨ ’ਤੇ ਦੇਸ਼ ਦੀ ਨੁਮਾਇੰਦਗੀ ਕਰਨਾ ਮਾਣ ਵਾਲੀ ਗੱਲ: ਹਰਮਨਪ੍ਰੀਤ ਸਿੰਘ* ‘*ਸਰਪੰਚ ਸਾਹਿਬ’ ਨੇ ਪ੍ਰਸ਼ੰਸਕਾਂ ਅਤੇ ਪਰਿਵਾਰਾਂ ਨੂੰ ਸਟੇਡੀਅਮ ਵਿੱਚ ਪਹੁੰਚ ਕੇ ਭਾਰਤ ਦਾ ਹੌਂਸਲਾ ਵਧਾਉਣ ਲਈ ਕੀਤੀ ਅਪੀਲ* ਜਲੰਧਰ, 1 ਨਵੰਬਰ: ਮਨਦੀਪ ਕੌਰ ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਅੱਜ ਕਿਹਾ ਕਿ ਪੰਜਾਬ ਵਿੱਚ […]

Continue Reading

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਕਿੱਲੋ ਹੈਰੋਇਨ ਸਮੇਤ ਦੋ ਕਾਬੂ*

— ਗ੍ਰਿਫ਼ਤਾਰ ਮੁਲਜ਼ਮ ਅਣਪਛਾਤੇ ਵਿਅਕਤੀਆਂ ਤੋਂ ਖੇਪ ਹਾਸਲ ਕਰਕੇ ਸੂਬੇ ‘ਚ ਅੱਗੇ ਕਰਦੇ ਸਨ ਸਪਲਾਈ: ਡੀਜੀਪੀ ਗੌਰਵ ਯਾਦਵ — ਕੇਸ ‘ਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਚੰਡੀਗੜ੍ਹ / ਅੰਮ੍ਰਿਤਸਰ, 1 ਨਵੰਬਰ:, ਸੋਨੂੰ ਸਮਿਆਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ ਇੱਕ […]

Continue Reading

ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ: 4464 ਕਿੱਲੋ ਹੈਰੋਇਨ ਸਮੇਤ 90 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

— ਪੁਲਿਸ ਟੀਮਾਂ ਵੱਲੋਂ 23 ਕਰੋੜ ਰੁਪਏ ਦੀ ਡਰੱਗ ਮਨੀ, 10.7 ਕੁਇੰਟਲ ਅਫ਼ੀਮ, 515 ਕੁਇੰਟਲ ਭੁੱਕੀ ਅਤੇ 67 ਲੱਖ ਨਸ਼ੀਲੀਆਂ ਗੋਲੀਆਂ ਵੀ ਜ਼ਬਤ ਚੰਡੀਗੜ੍ਹ, 1 ਨਵੰਬਰ: ਸੁਭਾਸ਼ ਚੰਦਰ ਸ਼ਰਮਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਨਸ਼ਿਆਂ ਖ਼ਿਲਾਫ਼ ਵਿੱਢੀ ਫ਼ੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ ਪੂਰੇ ਹੋਣ ਦੇ ਨਾਲ ਪੰਜਾਬ ਪੁਲਿਸ ਨੇ […]

Continue Reading

ਅਕਤੂਬਰ ਮਹੀਨੇ ਕੌਮੀ ਪੱਧਰ ‘ਤੇ ਐੱਸ.ਜੀ.ਐੱਸ.ਟੀ. ਦੇ 14% ਵਾਧੇ ਦੇ ਮੁਕਾਬਲੇ ਪੰਜਾਬ ਦੀ ਐੱਸ.ਜੀ.ਐੱਸ.ਟੀ. ਨਕਦ ਪ੍ਰਾਪਤੀ ਵਿੱਚ 28% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ*

*ਅਪ੍ਰੈਲ ਤੋਂ ਅਕਤੂਬਰ ਦੌਰਾਨ ਕੌਮੀ ਪੱਧਰ ਦੇ 15% ਵਾਧੇ ਦੇ ਮੁਕਾਬਲੇ ਕੁੱਲ ਜੀ.ਐੱਸ.ਟੀ. ਪ੍ਰਾਪਤੀ ਵਿੱਚ 16.39% ਦਾ ਵਾਧਾ ਦਰਜ: ਹਰਪਾਲ ਸਿੰਘ ਚੀਮਾ* *2026 ਵਿੱਚ ਦੂਜੀ ਵਾਰ ਐੱਸ.ਜੀ.ਐੱਸ.ਟੀ. ਨਕਦ ਪ੍ਰਾਪਤੀ 1,000 ਕਰੋੜ ਰੁਪਏ ਤੋਂ ਪਾਰ, ਅਕਤੂਬਰ ਵਿੱਚ 1,030.29 ਕਰੋੜ ਰੁਪਏ ਤੱਕ ਪੁੱਜਾ: ਹਰਪਾਲ ਸਿੰਘ ਚੀਮਾ* *ਵੈਟ ਅਤੇ ਸੀ.ਐੱਸ.ਟੀ. ਪ੍ਰਾਪਤੀ ਵਿੱਚ 23.76% ਦਾ ਸ਼ਾਨਦਾਰ ਵਾਧਾ, ਅੰਕੜਾ 763.49 […]

Continue Reading