25000 ਰਿਸ਼ਵਤ ਲੈਂਦੇ ਏ. ਐਸ. ਆਈ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ*
ਚੰਡੀਗੜ੍ਹ, 3 ਨਵੰਬਰ: ਸੁਭਾਸ਼ ਚੰਦਰ ਸ਼ਰਮਾਂ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਦਿੜ੍ਹਬਾ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਤਰਸੇਮ ਲਾਲ ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏਐੱਸਆਈ ਨੂੰ […]
Continue Reading
