ਭਗਵਾਨ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ
ਹਲਕਾ ਜਲੰਧਰ ਉੱਤਰੀ ਵਿੱਚ ਭਗਵਾਨ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਲੰਧਰ:9 ਨਵੰਬਰ2026 (ਬਿਉਰੋ ਮਨਦੀਪ ਕੌਰ ) ਭਗਵਾਨ ਵਿਸ਼ਵਕਰਮਾ ਜੀ ਦਾ ਪਾਵਨ ਜਨਮ ਦਿਹਾੜਾ ਹਲਕਾ ਜਲੰਧਰ ਉੱਤਰੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਹਰਿੰਦਰ ਸਿੰਘ ਢੀਂਡਸਾ, ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ, ਹਲਕਾ ਜਲੰਧਰ ਉੱਤਰੀ ਨੇ ਆਪਣੇ ਸਾਥੀਆਂ ਸਮੇਤ […]
Continue Reading
