ਲਾਲ ਲਕੀਰ ਅੰਦਰ ਪੀੜ੍ਹੀਆਂ ਤੋਂ ਰਹਿ ਰਹੇ ਪਰਿਵਾਰਾਂ ਨੂੰ ਮਿਲਿਆ ਆਪਣੇ ਘਰਾਂ ਦੀ ਮਾਲਕੀ ਦਾ ਦਸਤਾਵੇਜ਼ੀ ਸਬੂਤ: ਅਮਨ ਅਰੋੜਾ
ਸੁਨਾਮ, 10 ਨਵੰਬਰ ( ਵਰਿੰਦਰ ਕੁਮਾਰ ਬਿਊਰੋ ਚੀਫ) ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਸੁਨਾਮ ਵਿਧਾਨ ਸਭਾ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਸੌਂਪੇ। ਇਸ ਸਬੰਧੀ ਪਿੰਡ ਭਰੂਰ, ਨਮੋਲ, ਕਿਲ੍ਹਾ ਭਰੀਆਂ, ਲੋਹਾਖੇੜਾ ਅਤੇ ਬੁੱਗਰ ਵਿਖੇ ਵੱਖ-ਵੱਖ ਵੰਡ […]
Continue Reading
