ਜਲੰਧਰ ਸੈਂਟਰਲ ਵਿੱਚ ਨਿਤਿਨ ਕੋਹਲੀ ਨੂੰ ਟਿਕਟ ਮਿਲਣ ‘ਤੇ ਜਸ਼ਨ, ਖੇਡਾਂ ਅਤੇ ਵਿਕਾਸ ਲਈ ਉਨ੍ਹਾਂ ਦੇ ਯੋਗਦਾਨ ਦੀ ਹੋਈ ਸ਼ਲਾਘਾ

ਨਿਤਿਨ ਕੋਹਲੀ ਨੇ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਵਰਕਰਾਂ ਦਾ ਭਰੋਸਾ ਜਤਾਉਣ ਲਈ ਕੀਤਾ ਧੰਨਵਾਦ, ਕਿਹਾ ਕਿ ਜਲੰਧਰ ਸੈਂਟਰਲ ਜਿੱਤਣ ਅਤੇ ਲੋਕਾਂ ਦੀ ਸੇਵਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਜਲੰਧਰ: (ਮਨਦੀਪ ਕੌਰ) ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਜਲੰਧਰ ਸੈਂਟਰਲ ਤੋਂ ਨਿਤਿਨ ਕੋਹਲੀ ਨੂੰ ਆਪਣਾ ਉਮੀਦਵਾਰ […]

Continue Reading