ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਵਿਖੇ ਕਰੀਬ 55 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਧੂਰੀ, 13 ਨਵੰਬਰ ( ਵਰਿੰਦਰ ਕੁਮਾਰ ਬਿਊਰੋ ਚੀਫ): ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ […]

Continue Reading

ਮੂਨਕ, ਅਨਦਾਣਾ ਬਲਾਕ ਦੇ ਪਿੰਡਾਂ ਅਤੇ ਖਨੌਰੀ ਸ਼ਹਿਰ ਦੀਆਂ 31 ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ: ਬਰਿੰਦਰ ਕੁਮਾਰ ਗੋਇਲ

ਲਹਿਰਾਗਾਗਾ, 13 ਨਵੰਬਰ ( ਵਰਿੰਦਰ ਕੁਮਾਰ ਬਿਊਰੋ ਚੀਫ): ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਮੂਨਕ, ਅਨਦਾਣਾ ਬਲਾਕ ਦੇ ਪਿੰਡਾਂ ਅਤੇ ਖਨੌਰੀ ਸ਼ਹਿਰ ਦੀਆਂ 31 ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਨੇ ਨਵ-ਨਿਯੁਕਤ ਹੈਲਪਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਔਰਤਾਂ ਨੂੰ ਰੁਜ਼ਗਾਰ ਦਾ ਮੌਕਾ […]

Continue Reading

ਮਾਤਾ ਮੂਰਤੀ ਦੇਵੀ ਇੰਸਾ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਕੀਤੀ ਦਾਨ

ਧੂਰੀ, 13 ਨਵੰਬਰ ( ਵਰਿੰਦਰ ਕੁਮਾਰ ਬਿਊਰੋ ਚੀਫ ): ਬਲਾਕ ਧੂਰੀ ਦੇ ਪਿੰਡ ਨਾਲ ਸਬੰਧਤ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਜੀਵਨ ਕੁਮਾਰ ਮਿੱਤਲ ਅਤੇ ਉਨ੍ਹਾਂ ਦੇ ਵੱਡੇ ਭਰਾ ਸਵਰਗਵਾਸੀ ਕੈਲਾਸ਼ ਕੁਮਾਰ ਮਿੱਤਲ ਦੇ ਪਰਿਵਾਰ ਵੱਲੋਂ ਮਾਤਾ ਮੂਰਤੀ ਦੇਵੀ ਇੰਸਾ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ ਕੀਤੀ ਗਈ। ਮਾਤਾ ਜੀ ਨੇ ਜਿਉਂਦੇ ਜੀਅ ਆਪਣੀ ਮ੍ਰਿਤਕ […]

Continue Reading