ਨਿਤਿਨ ਕੋਹਲੀ ਬੋਲੇ- ਜਨਤਾ ਦਾ ਵਿਸ਼ਵਾਸ ਸਾਡੀ ਤਾਕਤ, ਜਲੰਧਰ ਸੈਂਟਰਲ ਵਿੱਚ ਵੱਡੇ ਫਰਕ ਨਾਲ ਜਿੱਤ ਦਰਜ ਕਰਨ ਦਾ ਟੀਚਾ

ਜਲੰਧਰ: (ਮਨਦੀਪ ਕੌਰ) ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਅੱਜ ਜਲੰਧਰ ਸੈਂਟਰਲ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਜਲੰਧਰ ਸੈਂਟਰਲ ਤੋਂ 2027 ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਐਲਾਨੇ ਗਏ ਉਮੀਦਵਾਰ ਨਿਤਿਨ ਕੋਹਲੀ ਨੇ ਕੀਤੀ। ਇਸ ਮੀਟਿੰਗ ਵਿੱਚ ਹਲਕੇ […]

Continue Reading