ਪੰਜਾਬ ਭਰ ਵਿੱਚ 108 ਥਾਵਾਂ ਤੇ ਲੱਖਾਂ ਲੋਕ ਬੜੇ ਉਤਸ਼ਾਹ ਨਾਲ ਛਠ ਮਹਾਂਪਰਵ ਮਨਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ 15 ਨਵੰਬਰ ( ਵਰਿੰਦਰ ਕੁਮਾਰ ਬਿਊਰੋ ਚੀਫ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ ਦੇ ਜਸ਼ਨਾਂ ਵਿੱਚ ਸ਼ਰਧਾਲੂਆਂ ਨਾਲ ਸ਼ਿਰਕਤ ਕੀਤੀ, ਸਾਰਿਆਂ ਨੂੰ ਨਿੱਘੀ ਵਧਾਈ ਦਿੱਤੀ ਅਤੇ ਸਭ ਦੀ ਖ਼ੁਸ਼ੀ, ਖ਼ੁਸ਼ਹਾਲੀ, ਚੰਗੀ ਸਿਹਤ ਅਤੇ ਤੰਦਰੁਸਤੀ ਲਈ ਅਰਦਾਸ ਕੀਤੀ। ਤਿਉਹਾਰ ਦੀ ਆਸਥਾ, ਸ਼ੁਕਰਾਨੇ ਅਤੇ ਏਕਤਾ ਦੇ ਸੰਦੇਸ਼ ‘ਤੇ ਜ਼ੋਰ ਦਿੰਦਿਆਂ ਮੁੱਖ […]

Continue Reading

ਟ੍ਰੈਫਿਕ ਨਿਯਮਾਂ ਦੀ ਉਲੰਘਣਾ ’ਤੇ 88 ਚਲਾਨ, ਨਸ਼ਿਆਂ ਦੀ ਰੋਕਥਾਮ ਲਈ ਪੰਚਾਇਤਾਂ ਤੇ ਖੇਡ ਕਲੱਬਾਂ ਨਾਲ ਮੀਟਿੰਗਾਂ

ਸੰਗਰੂਰ, 15 ਨਵੰਬਰ ( ਵਰਿੰਦਰ ਕੁਮਾਰ ਬਿਊਰੋ ਚੀਫ) ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੌਤ ਗਰੇਵਾਲ, ਆਈ.ਪੀ.ਐੱਸ. ਨੇ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਪਿੰਡਾਂ ਦੇ ਪਹਿਰੇਦਾਰ’ ਮੁਹਿੰਮਾਂ ਤਹਿਤ ਮੂਨਕ ਸਬ-ਡਵੀਜ਼ਨ ਦੀ ਪੁਲਿਸ ਨੇ 8 ਤੋਂ 14 ਨਵੰਬਰ 2026 ਤੱਕ ਨਸ਼ਿਆਂ ਨਾਲ ਸਬੰਧਤ ਪੰਜ ਕੇਸ ਦਰਜ ਕੀਤੇ। ਇਸ ਦੌਰਾਨ ਇੱਕ ਮੁਕੱਦਮੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ […]

Continue Reading

ਯੋਗ ਮਹਿਲਾਵਾਂ ਤੱਕ ਲੋਕ ਭਲਾਈ ਯੋਜਨਾਵਾਂ ਦਾ ਲਾਭ ਪਹੁੰਚਾਉਣ ਵਿੱਚ ਆਂਗਣਵਾੜੀ ਵਰਕਰਾਂ ਦੀ ਅਹਿਮ ਭੂਮਿਕਾ — ਵਿਧਾਇਕ ਨਰਿੰਦਰ ਕੌਰ ਭਰਾਜ

ਸੰਗਰੂਰ, 14 ਨਵੰਬਰ ( ਵਰਿੰਦਰ ਕੁਮਾਰ ਬਿਊਰੋ ਚੀਫ) ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਲਾਗੂ ਕੀਤੀ ਜਾ ਰਹੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੰਗਰੂਰ ਵਿਧਾਨ ਸਭਾ ਹਲਕੇ ਵਿੱਚ ਆਂਗਣਵਾੜੀ ਵਰਕਰਾਂ ਦੇ ਸਨਮਾਨ ਲਈ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ। ਸਮਾਰੋਹ ਦੌਰਾਨ ਯੋਜਨਾ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਅਤੇ ਇਸ ਦਾ […]

Continue Reading