ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ:
ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ 45-ਦਿਨਾਂ ਦੀ ‘ਯਕਮੁਸ਼ਤ ਨਿਪਟਾਰਾ ਯੋਜਨਾ’ ਨਾਲ ਲਗਭਗ 24.86 ਲੱਖ ਘਰੇਲੂ ਖਪਤਕਾਰਾਂ ਨੂੰ ਲਾਭ ਮਿਲੇਗਾ; ਭੁਗਤਾਨ ‘ਚ ਦੇਰੀ ਕਾਰਨ ਲੱਗੇ ਸਰਚਾਰਜ ਅਤੇ ਵਿਆਜ ਵਜੋਂ 518 ਕਰੋੜ ਰੁਪਏ ਕੀਤੇ ਜਾਣਗੇ ਮੁਆਫ਼: ਸੌਂਦ ਚੰਡੀਗੜ੍ਹ, 16 ਨਵੰਬਰ: ਸੁਭਾਸ […]
Continue Reading
