ਪਿੰਡ ਜਹਾਂਗੀਰ ਸਥਿਤ ਹਾਰਪ ਕੈਮੀਕਲਜ਼ ਫੈਕਟਰੀ ਦੀ ਜਾਂਚ ਅਤੇ ਸੈਂਪਲਿੰਗ ਲਈ ਵਿਸ਼ੇਸ਼ ਮਾਹਿਰ ਟੀਮਾਂ ਪਹੁੰਚੀਆਂ
ਧੂਰੀ, 17 ਨਵੰਬਰ: ( ਵਰਿੰਦਰ ਕੁਮਾਰ ਬਿਊਰੋ ਚੀਫ): ਪਿੰਡ ਜਹਾਂਗੀਰ ਸਥਿਤ ਹਾਰਪ ਕੈਮੀਕਲਜ਼ ਫੈਕਟਰੀ ਸਬੰਧੀ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਵੱਲੋਂ ਪ੍ਰਗਟਾਈਆਂ ਜਾ ਰਹੀਆਂ ਚਿੰਤਾਵਾਂ ਅਤੇ ਖਦਸ਼ਿਆਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਅੱਜ ਸਾਂਝੇ ਤੌਰ ‘ਤੇ ਵਿਆਪਕ ਜਾਂਚ ਅਤੇ ਸੈਂਪਲਿੰਗ ਮੁਹਿੰਮ ਚਲਾਈ ਗਈ। ਇਸ ਤਹਿਤ ਕੌਮੀ ਪੱਧਰ ਦੀਆਂ ਮਾਹਿਰ ਸੰਸਥਾਵਾਂ […]
Continue Reading
