ਪੈਨਸ਼ਨਰ ਸੇਵਾ ਮੇਲੇ’ ਦੇ ਦੂਜੇ ਦਿਨ ਐਡੀਸ਼ਨਲ ਡਾਇਰੈਕਟਰ ਸਿਮਰਨਜੀਤ ਕੌਰ ਮਾਨ ਨੇ ਈ-ਕੇ.ਵਾਈ.ਸੀ. ਪ੍ਰਕਿਰਿਆ ਦਾ ਲਿਆ ਜਾਇਜ਼ਾ

ਸੰਗਰੂਰ, 20 ਨਵੰਬਰ (ਵਰਿੰਦਰ ਕੁਮਾਰ ਬਿਊਰੋ ਚੀਫ): ਜ਼ਿਲ੍ਹਾ ਖ਼ਜ਼ਾਨਾ ਦਫ਼ਤਰ, ਸੰਗਰੂਰ ਵਿਖੇ ਚੱਲ ਰਹੇ ਤਿੰਨ ਰੋਜ਼ਾ ‘ਪੈਨਸ਼ਨਰ ਸੇਵਾ ਮੇਲੇ’ ਦੇ ਦੂਜੇ ਦਿਨ ਐਡੀਸ਼ਨਲ ਡਾਇਰੈਕਟਰ ਸਿਮਰਜੀਤ ਕੌਰ ਮਾਨ ਨੇ ਪੈਨਸ਼ਨਰਾਂ ਦੀ ਈ-ਕੇ.ਵਾਈ.ਸੀ. ਪ੍ਰਕਿਰਿਆ ਅਤੇ ਉਨ੍ਹਾਂ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਬਲਵਿੰਦਰ ਕੌਰ ਸੋਹੀ ਨੇ ਉਨ੍ਹਾਂ ਨੂੰ ਮੇਲੇ ਵਿੱਚ ਦਿੱਤੀਆਂ ਜਾ […]

Continue Reading

ਆਰ ਏ ਡਬਲਿਊ ਈ ਪ੍ਰੋਗਰਾਮ ਤਹਿਤ ਪੀਏਯੂ-ਕੇਵੀਕੇ ਸੰਗਰੂਰ ਵੱਲੋਂ ਖੇਤੀਬਾੜੀ ਦੇ ਵਿਦਿਆਰਥੀਆਂ ਲਈ ਵਿੱਦਿਅਕ ਦੌਰਾ

ਸੁਨਾਮ, 20 ਨਵੰਬਰ:( ਵਰਿੰਦਰ ਕੁਮਾਰ ਬਿਊਰੋ ਚੀਫ): ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਪੀਏਯੂ-ਕੇਵੀਕੇ), ਸੰਗਰੂਰ ਵੱਲੋਂ ਬੀ.ਐੱਸਸੀ. (ਖੇਤੀਬਾੜੀ) ਦੇ ਵਿਦਿਆਰਥੀਆਂ ਲਈ ਪੇਂਡੂ ਖੇਤੀਬਾੜੀ ਕਾਰਜ ਅਨੁਭਵ (ਆਰ ਏ ਡਬਲਿਊ ਈ) ਪ੍ਰੋਗਰਾਮ ਤਹਿਤ ਵਿੱਦਿਅਕ ਦੌਰਾ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਸੁਨਾਮ ਬਲਾਕ ਦੇ ਪਿੰਡ ਚੱਠਾ ਨੰਨਹੇੜਾ ਵਿਖੇ ਅਗਾਂਹਵਧੂ ਪਨੀਰੀ ਉਤਪਾਦਕ ਮੋਹਿੰਦਰ ਸਿੰਘ ਦੇ ਫਾਰਮ ਅਤੇ […]

Continue Reading

10 ਮੋਬਾਈਲ ਫੋਨ, ਇੱਕ ਮੋਟਰਸਾਈਕਲ, 61,200 ਰੁਪਏ ਦੀ ਨਕਦੀ ਅਤੇ ਵਾਰਦਾਤ ਵਿੱਚ ਵਰਤੀ ਤਲਵਾਰ ਬਰਾਮਦ

ਸੰਗਰੂਰ, 20 ਨਵੰਬਰ: (ਵਰਿੰਦਰ ਕੁਮਾਰ ਬਿਊਰੋ ਚੀਫ ): ਐੱਸ.ਐੱਸ.ਪੀ. ਸੰਗਰੂਰ ਡਾ. ਰਵਜੋਤ ਗਰੇਵਾਲ, ਆਈ.ਪੀ.ਐੱਸ, ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਨੇ ਲੁੱਟ-ਖੋਹ ਦੇ ਇੱਕ ਮਾਮਲੇ ਦੀ ਜਾਂਚ ਕਰਦਿਆਂ 24 ਘੰਟਿਆਂ ਅੰਦਰ ਮੁਲਜ਼ਮਾਂ ਦੀ ਪਛਾਣ ਕੀਤੀ ਗਈ ਅਤੇ ਜਾਂਚ ਦੌਰਾਨ ਸੰਗਰੂਰ ਇਲਾਕੇ ਵਿੱਚ ਵਾਪਰੀਆਂ ਦੋ ਹੋਰ ਵਾਰਦਾਤਾਂ ਬਾਰੇ ਵੀ ਜਾਣਕਾਰੀ ਸਾਹਮਣੇ ਆਈ। ਇਨ੍ਹਾਂ ਮਾਮਲਿਆਂ ਵਿੱਚ ਹੁਣ ਤੱਕ […]

Continue Reading

ਵਧੀਕ ਡਿਪਟੀ ਕਮਿਸ਼ਨਰ ਅੰਕੁਰ ਮਹਿੰਦਰੂ ਨੇ ਸਵੀਪ ਮੁਕਾਬਲਿਆਂ ਦੇ ਜੇਤੂਆਂ ਨੂੰ ਸਰਟੀਫਿਕੇਟ ਸੌਂਪੇ

ਸੰਗਰੂਰ, 20 ਨਵੰਬਰ: ( ਵਰਿੰਦਰ ਕੁਮਾਰ ਬਿਊਰੋ ਚੀਫ): ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅੰਕੁਰ ਮਹਿੰਦਰੂ ਨੇ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ (ਸਵੀਪ) ਪ੍ਰੋਗਰਾਮ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਕੁਇਜ਼ ਅਤੇ ਲੇਖ ਲਿਖਣ ਦੇ ਮੁਕਾਬਲਿਆਂ ਦੇ ਜੇਤੂਆਂ ਨੂੰ ਸਰਟੀਫਿਕੇਟ ਸੌਂਪੇ। ਜੇਤੂਆਂ ਨੂੰ ਵਧਾਈ ਦਿੰਦਿਆਂ ਅੰਕੁਰ ਮਹਿੰਦਰੂ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਨੂੰ ਚੋਣ ਪ੍ਰਕਿਰਿਆ ਬਾਰੇ […]

Continue Reading

ਈ.ਵੀ.ਐੱਮ. ਅਤੇ ਵੀ.ਵੀ.ਪੈਟ. ਦੀ ਮੁੱਢਲੇ ਪੱਧਰ ਦੀ ਜਾਂਚ ਦਾ ਨਿਰੀਖਣ

ਸੰਗਰੂਰ, 19 ਨਵੰਬਰ:( ਵਰਿੰਦਰ ਕੁਮਾਰ ਬਿਊਰੋ ਚੀਫ): ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅੰਕੁਰ ਮਹਿੰਦਰੂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਾਰਕਿੰਗ ਵਿਖੇ ਸਥਿਤ ਜ਼ਿਲ੍ਹਾ ਚੋਣ ਦਫ਼ਤਰ ਦੇ ਈ.ਵੀ.ਐੱਮ. ਅਤੇ ਵੀ.ਵੀ.ਪੈਟ. ਵੇਅਰਹਾਊਸ ਦਾ ਦੌਰਾ ਕਰਕੇ ਮਸ਼ੀਨਾਂ ਦੀ ਚੱਲ ਰਹੀ ਮੁੱਢਲੇ ਪੱਧਰ ਦੀ ਜਾਂਚ (ਐੱਫ.ਐੱਲ.ਸੀ.) ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਜਾਂਚ ਦੇ ਪ੍ਰਬੰਧਾਂ ਅਤੇ ਤਕਨੀਕੀ ਪ੍ਰਕਿਰਿਆ […]

Continue Reading

ਸੰਗਰੂਰ ਵਿਖੇ ਤਿੰਨ ਰੋਜ਼ਾ ਪੈਨਸ਼ਨਰ ਸੇਵਾ ਮੇਲਾ ਸ਼ੁਰੂ, ਪਹਿਲੇ ਦਿਨ ਵੱਡੀ ਗਿਣਤੀ ਵਿੱਚ ਪੈਨਸ਼ਨਰਾਂ ਨੇ ਲਿਆ ਲਾਭ

ਸੰਗਰੂਰ, 19 ਨਵੰਬਰ: ( ਵਰਿੰਦਰ ਕੁਮਾਰ ਬਿਊਰੋ ਚੀਫ ): ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ, ਸੰਗਰੂਰ ਵਿਖੇ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਦੀ ਸਹੂਲਤ ਲਈ ਤਿੰਨ ਰੋਜ਼ਾ ‘ਪੈਨਸ਼ਨਰ ਸੇਵਾ ਮੇਲਾ’ ਅੱਜ ਸ਼ੁਰੂ ਹੋ ਗਿਆ। ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਬਲਵਿੰਦਰ ਕੌਰ ਸੋਹੀ ਦੀ ਦੇਖ-ਰੇਖ ਹੇਠ ਲਗਾਇਆ ਗਿਆ ਇਹ ਮੇਲਾ 21 ਨਵੰਬਰ ਤੱਕ ਰੋਜ਼ਾਨਾ ਸਵੇਰੇ 9 ਵਜੇ […]

Continue Reading

ਸਵੀਪ ਗਤੀਵਿਧੀਆਂ ਤਹਿਤ ਨੌਜਵਾਨਾਂ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਦਾ ਸੱਦਾ: ਅੰਕੁਰ ਮਹਿੰਦਰੂ

ਸੁਨਾਮ, 19 ਨਵੰਬਰ: ( ਵਰਿੰਦਰ ਕੁਮਾਰ ਬਿਊਰੋ ਚੀਫ): ਜ਼ਿਲ੍ਹਾ ਚੋਣ ਅਫ਼ਸਰ ਦੀਆਂ ਹਦਾਇਤਾਂ ਤਹਿਤ ਸੁਨਾਮ ਦੇ ਐੱਸ.ਯੂ.ਐੱਸ. ਕਾਲਜ ਵਿਖੇ ਅੱਜ ਸਵੀਪ ਗਤੀਵਿਧੀਆਂ ਅਧੀਨ ਵਿਦਿਆਰਥੀਆਂ ਲਈ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਯੋਗ ਹੋਣ ’ਤੇ ਆਪਣੀ ਵੋਟ ਬਣਵਾਉਣ ਅਤੇ ਚੋਣਾਂ ਸਮੇਂ ਆਪਣੇ ਮਤਦਾਨ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ […]

Continue Reading

ਸਰਬਾਂਗੀ ਲੇਖਕ ਕਾਂਝਲਾ ਦੀ ਪੰਜਵੀਂ ਮੌਲਿਕ ਪੁਸਤਕ ਕਹਾਣੀਆਂ ਅਤੇ ਹੱਡ ਬੀਤੀਆਂ ਦਾ ਲੋਕ ਅਰਪਣ

ਧੂਰੀ, 19 ਨਵੰਬਰ ( ਵਰਿੰਦਰ ਕੁਮਾਰ ਬਿਊਰੋ ਚੀਫ ): ਜਿਲਾ ਭਾਸ਼ਾ ਅਫਸਰ,ਦਫਤਰ ਸੰਗਰੂਰ ਵੱਲੋਂ ਗੁਰਸਾਗਰ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਫਿਜੀਕਲ ਕਾਲਜ ਦੇ ਐਡੀਟੋਰੀਅਮ ਵਿਚ ਪੰਜਾਬੀ ਮਾਂ ਬੋਲੀ ਦੀ ਪ੍ਰਫੁਲਤਾ ਲਈ ਮਨਾਏ ਜਾ ਰਹੇ ਨਵੰਬਰ ਮਾਹ-2026 ਸਮਾਗਮਾ ਦੀ ਲੜੀ ਅਧੀਨ ਸਮਾਗਮ ਰਚਾਇਆ ਗਿਆ ਜਿਸ ਵਿਚ ਪ੍ਰਸਿੱਧ ਕਹਾਣੀ-ਨਾਵਲਕਾਰ ਸ੍ਰੀ ਜਸਵੀਰ ਰਾਣਾ ਦਾ ਰੂਬਰੂ ਅਤੇ ਵਿਸ਼ਾਲ ਕਵੀ ਦਰਬਾਰ […]

Continue Reading

ਸਾਈਬਰ ਕਰਾਈਮ ਤੋਂ ਬਚਾਅ ਅਤੇ ਵਿੱਦਿਅਕ ਕਰਜਿਆਂ ਵਾਰੇ ਜਾਣਕਾਰੀ ਦਿੱਤੀ

ਧੂਰੀ, 19 ਨਵੰਬਰ ( ਵਰਿੰਦਰ ਕੁਮਾਰ ਬਿਊਰੋ ਚੀਫ ): ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ ) ਧੂਰੀ ਵਿਖੇ 13 ਨਵੰਬਰ 2026 ਤੋਂ 19 ਨਵੰਬਰ ਤੱਕ ਚਲ ਰਹੇ ਐਨ ਐਸ ਕੈਂਪ ਦੌਰਾਨ ਬੱਚੀਆਂ ਨੂੰ ਰੋਜ਼ਾਨਾ ਕਿਸੇ ਨਾਮਵਰ ਹਸਤੀ ਦੇ ਰੂਬਰੂ ਕੀਤਾ ਜਾਂਦਾ ਹੈ। ਇਸੇ ਕੜੀ ਤਹਿਤ ਅੱਜ ਪੰਜਾਬ ਨੈਸ਼ਨਲ ਬੈਂਕ ਦੇ ਰਿਟਾਇਰਡ ਮੈਨੇਜ਼ਰ ਅਤੇ ਉੱਘੇ ਸਾਹਿਤਕਾਰ ਸ਼ੀ੍ […]

Continue Reading

ਬੱਚਿਆਂ ਨੂੰ ਹਮੇਸ਼ਾ ਅਧਿਆਪਕ ਅਤੇ ਮਾਪਿਆਂ ਦੇ ਦੱਸੇ ਮਾਰਗ ਤੇ ਚਲਣਾ ਚਾਹੀਦਾ ਹੈ: ਮੋਨਿਕਾ ਵਾਟਸ

ਧੂਰੀ, 19 ਨਵੰਬਰ: ( ਵਰਿੰਦਰ ਕੁਮਾਰ ਬਿਊਰੋ ਚੀਫ ): ਯਸ਼ ਚੌਧਰੀ ਆਰੀਆ ਮਾਡਲ ਸਕੂਲ ਧੂਰੀ ਦੇ ਵਿਹੜੇ ਵਿੱਚ ਪ੍ਰੈਜ਼ੀਡੈਂਟ ਸ੍ਰੀ ਸਤੀਸ਼ ਪਾਲ ਆਰੀਆ ਜੀ ਅਤੇ ਮੈਨੇਜਰ ਸ੍ਰੀ ਵਿਜੇ ਕੁਮਾਰ ਆਰੀਆ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਪ੍ਰਿੰਸੀਪਲ ਸ੍ਰੀਮਤੀ ਮੋਨਿਕਾ ਵਾਟਸ ਦੀ ਅਗਵਾਈ ਹੇਠ ਬਾਲ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਬੱਚਿਆਂ ਦੀ […]

Continue Reading