ਵਿਦਿਆਰਥੀਆਂ ਨੇ ਲਿਖਾਈ, ਪੜ੍ਹਨ, ਕਵਿਤਾ, ਚਿੱਤਰਕਲਾ ਅਤੇ ਹੋਰ ਮੁਕਾਬਲਿਆਂ ਵਿੱਚ ਦਿਖਾਈ ਪ੍ਰਤਿਭਾ
ਸੰਗਰੂਰ, 21 ਨਵੰਬਰ: ( ਵਰਿੰਦਰ ਕੁਮਾਰ ਬਿਊਰੋ ਚੀਫ) ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਸੰਗਰੂਰ-1 ਦੇ ਪ੍ਰਾਇਮਰੀ ਸਕੂਲਾਂ ਦੇ ਬਲਾਕ ਪੱਧਰੀ ਵਿੱਦਿਅਕ ਅਤੇ ਸਹਿ-ਵਿੱਦਿਅਕ ਮੁਕਾਬਲੇ ਸੁਤੰਤਰਤਾ ਸੰਗਰਾਮੀ ਸ੍ਰ ਕਰਤਾਰ ਸਿੰਘ ਦਰਵੇਸ਼ ਸੀਨੀਅਰ ਸੈਕੰਡਰੀ ਸਕੂਲ ਆਫ਼ ਐਮੀਨੈਂਸ, ਸੰਗਰੂਰ ਵਿਖੇ ਕਰਵਾਏ ਗਏ। ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਗੁਰਦਰਸ਼ਨ ਸਿੰਘ ਦੀ ਰਹਿਨੁਮਾਈ ਹੇਠ ਹੋਏ ਇਨ੍ਹਾਂ ਮੁਕਾਬਲਿਆਂ ਵਿੱਚ ਬੱਚਿਆਂ […]
Continue Reading
