ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਵਿਖੇ 2 ਕਰੋੜ ਦੀ ਲਾਗਤ ਨਾਲ ਬਣੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਉਦਘਾਟਨ
ਦਿੜ੍ਹਬਾ, 24 ਨਵੰਬਰ: ( ਵਰਿੰਦਰ ਕੁਮਾਰ ਬਿਊਰੋ ਚੀਫ): ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਵਿਖੇ 02 ਕਰੋੜ ਦੀ ਲਾਗਤ ਨਾਲ ਤਿਆਰ ਕੀਤੇ ਗਏ ‘ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ’ ਦਾ ਉਦਘਾਟਨ ਕਰਕੇ ਇਸ ਨੂੰ ਇਲਾਕਾ ਵਾਸੀਆਂ ਨੂੰ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਕਮਿਊਨਿਟੀ […]
Continue Reading
