ਪ੍ਰੋਜੈਕਟ ਦੀ ਸਮੁੱਚੀ ਲਾਗਤ ਸਬਸਿਡੀ ਵਜੋਂ ਸਹਿਣ ਕਰੇਗੀ ਪੰਜਾਬ ਸਰਕਾਰ; ਪਾਣੀ ਦੀ 20 ਤੋਂ 30 ਫ਼ੀਸਦੀ ਤੱਕ ਹੋਵੇਗੀ ਬੱਚਤ: ਹਰਪਾਲ ਸਿੰਘ ਚੀਮਾ

ਦਿੜ੍ਹਬਾ, 25 ਨਵੰਬਰ (ਵਰਿੰਦਰ ਕੁਮਾਰ ਬਿਊਰੋ ਚੀਫ) ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਯਕੀਨੀ ਬਣਾਉਣ ਅਤੇ ਸੂਬੇ ਦੇ ਕਿਸਾਨਾਂ ਨੂੰ ਬਿਹਤਰ ਸਿੰਜਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਦੇ ਵਿੱਤ, ਯੋਜਨਾ, ਟਰਾਂਸਪੋਰਟ, ਆਬਕਾਰੀ ਅਤੇ ਕਰ […]

Continue Reading